v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੋਰੋਨਾ ਪਾਜ਼ੇਟਿਵ 1 ਮਰੀਜ਼ ਦੀ ਮੌਤ ਅਤੇ 21 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਗਿਣਤੀ 2026 ਹੋ ਗਈ ਹੈ। ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ 85 ਹੋ ਗਈ ਹੈ। 1491 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ 450 ਕੋਰੋਨਾ ਪੀੜਤਾਂ ਦਾ ਇਲਾਜ਼ ਚੱਲ ਰਿਹਾ ਹੈ।

Posted By: Jagjit Singh