- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਓਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਡੀਜੀਪੀ ਪਰਵੀਨ ਕੁਮਾਰ ਸਿਨਹਾ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਹਨ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਓਪਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਡੀਜੀਪੀ ਪਰਵੀਨ ਕੁਮਾਰ ਸਿਨਹਾ ਅੰਮ੍ਰਿਤਸਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਸਾਰੇ ਪ੍ਰਬੰਧ ਮੁਕੰਮਲ ਹਨ।