ਸ੍ਰੀ ਅੰਮ੍ਰਿਤਸਰ ਸਾਹਿਬ 'ਚ ਰੂਹਾਨੀ ਛੱਟਾ, ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ 'ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸਜੇ ਅਲੌਕਿਕ ਜਲੌਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਪਰਿਵਾਰਾਂ ਸਮੇਤ ਨਤਮਸਤ ਹੋਈਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ।
Publish Date: Tue, 27 Oct 2026 01:18 PM (IST)
Updated Date: Tue, 27 Oct 2026 01:20 PM (IST)
ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਪਰਿਵਾਰਾਂ ਸਮੇਤ ਨਤਮਸਤ ਹੋਈਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ।
ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫੁੱਲਾਂ ਨਾਲ ਸਜ਼ਾਵਟ ਕੀਤੀ ਗਈ ਹੈ।