ਜੌਹਲ, ਨਵਾਂ ਪਿੰਡ : ਪਿੰਡ ਤੀਰਥਪੁਰਾ ਦੇ ਸਰਕਾਰੀ ਸਕੂਲ ਵਿਖੇ ਪ੍ਰਭੂ ਿਯਸੂ ਮਸੀਹ ਦੀ ਯਾਦ ਨੂੰ ਸਮਰਪਿਤ ਪ੍ਰਰਾਰਥਨਾ ਸਭਾ 27 ਨਵੰਬਰ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਪਾਸਟਰ ਸੁਖਵਿੰਦਰ ਰਾਜਾ, ਪਾਸਟਰ ਗੋਪੀ, ਸਿਸਟਰ ਰਮਨਦੀਪ ਕੌਰ, ਹਰਸਿਮਰਨਜੀਤ ਸਿੰਘ, ਪ੍ਰਭਜੀਤ ਸਿੰਘ ਰਸੂਲਪੁਰਾ, ਮਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਇਸ ਮੌਕੇ ਲੰਗਰ ਦਾ ਖਾਸ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਰਾਰਥਨਾ ਸਭਾ 'ਚ ਵੱਧ ਤੋਂ ਵੱਧ ਸ਼ਾਮਲ ਹੋਣ।