- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਤੇ ਦਿਨ ਮਾਝੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਜੋ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿੱਚ ਸ਼ਾਮਲ ਹੋਏ ਹਨ।

ਅੰਮ੍ਰਿਤਸਰ : ਬੀਤੇ ਦਿਨ ਮਾਝੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਜਨਰਲ ਸਕੱਤਰ ਇਕਬਾਲ ਸਿੰਘ ਸੰਧੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਅਤੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ ਜੋ ਅੱਜ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿੱਚ ਸ਼ਾਮਲ ਹੋਏ ਹਨ। ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਸਮੇਂ ਭਾਈ ਤਰਸੇਮ ਸਿੰਘ ਮਨਪ੍ਰੀਤ ਸਿੰਘ ਇਆਲੀ ਆਦਿ ਆਗੂ ਮੌਜੂਦ ਸਨ ।