v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਇਸ ਪੰਜਾਬੀ ਅਧਿਐਨ ਵਿਭਾਗ ਖਾਲਸਾ ਕਾਲਜ ਅੰਮ੍ਰਿਤਸਰ ਅਤੇ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵੱਲੋਂ ਇਕ ਰੋਜ਼ਾ ਕੌਮੀ ਸੈਮੀਨਾਰ 'ਗੁਰੂ ਨਾਨਕ ਬਾਣੀ ਬਹੁ ਸੱਭਿਆਚਾਰਕ ਪ੍ਰਵਚਨ' ਕਰਵਾਇਆ ਗਿਆ। ਸੈਮੀਨਾਰ 'ਚ ਹਰਸਿਮਰਨ ਸਿੰਘ, ਵਰਿੰਦਰ ਸਿੰਘ ਵਾਲੀਆ, ਲਖਵਿੰਦਰ ਸਿੰਘ ਜੋਹਰ, ਪ੍ਰੋਫੈਸਰ ਆਤਮ ਸਿੰਘ ਰੰਧਾਵਾ, ਡਾ. ਪਰਮਿੰਦਰ ਸਿੰਘ ਆਦਿ ਸ਼ਾਮਲ ਸਨ।

Posted By: Seema Anand