- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬਰਨਾਲਾ ਘਟਨਾ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਅਤੇ ਦਲਿਤ ਸੰਗਠਨਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਹੁਣ ਸ਼ਹਿਰ ਦੇ ਮੁੱਖ ਵਪਾਰਕ ਖੇਤਰਾਂ ’ਚ ਫੈਲ ਗਏ ਹਨ। ਭੰਡਾਰੀ ਪੁਲ ਤੋਂ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਹਾਲ ਬਾਜ਼ਾਰ, ਹਾਲ ਗੇਟ, ਫਰਨੀਚਰ ਬਾਜ਼ਾਰ, ਮੱਛੀ ਮੰਡੀ ਅਤੇ ਰੀਜੈਂਟ ਟਾਕੀਜ਼ ਚੌਕ ’ਚ ਜ਼ਿਆਦਾਤਰ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ।

ਅੰਮ੍ਰਿਤਪਾਲ ਸਿੰਘ, ਪੰਜਾਬੀ ਜਾਗਰਣ, ਅੰਮ੍ਰਿਤਸਰ। ਬਰਨਾਲਾ ਘਟਨਾ ਨੂੰ ਲੈ ਕੇ ਵਾਲਮੀਕਿ ਭਾਈਚਾਰੇ ਅਤੇ ਦਲਿਤ ਸੰਗਠਨਾਂ ਵੱਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨ ਹੁਣ ਸ਼ਹਿਰ ਦੇ ਮੁੱਖ ਵਪਾਰਕ ਖੇਤਰਾਂ ’ਚ ਫੈਲ ਗਏ ਹਨ।
ਭੰਡਾਰੀ ਪੁਲ ਤੋਂ ਸ਼ੁਰੂ ਹੋਏ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ, ਹਾਲ ਬਾਜ਼ਾਰ, ਹਾਲ ਗੇਟ, ਫਰਨੀਚਰ ਬਾਜ਼ਾਰ, ਮੱਛੀ ਮੰਡੀ ਅਤੇ ਰੀਜੈਂਟ ਟਾਕੀਜ਼ ਚੌਕ ’ਚ ਜ਼ਿਆਦਾਤਰ ਦੁਕਾਨਾਂ ਬੰਦ ਕਰ ਦਿੱਤੀਆਂ ਗਈਆਂ।