- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ।

ਅੰਮ੍ਰਿਤਸਰ : ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ।