- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹ ਆਪਣੀ ਪਤਨੀ ਦੇ ਜਨਮ ਦਿਨ 'ਤੇ ਮੌਕੇ ਗੁਰੂ ਘਰ ਪੁੱਜੇ ਤੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ।

ਸਟਾਫ ਰਿਪੋਰਟਰ, ਅੰੰਮ੍ਰਿਤਸਰ : ਦੱਖਣੀ ਫਿਲਮਾਂ ਦੇ ਨਾਇਕ ਅੱਲੂ ਅਰਜੁਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਅੱਲੂ ਅਰਜੁਨ ਦੇ ਨਾਲ ਉਨ੍ਹਾਂ ਦੀ ਪਤਨੀ ਸਨੇਹਾ ਰੈੱਡੀ ਤੇ ਬੱਚੇ ਵੀ ਮੌਜੂਦ ਸਨ। ਉਹ ਆਪਣੀ ਪਤਨੀ ਦੇ ਜਨਮ ਦਿਨ 'ਤੇ ਮੌਕੇ ਗੁਰੂ ਘਰ ਪੁੱਜੇ ਤੇ ਨਤਮਸਤਕ ਹੋ ਕੇ ਅਕਾਲ ਪੁਰਖ ਦਾ ਆਸ਼ੀਰਵਾਦ ਲਿਆ।