- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗ੍ਰਿਫ਼ਤਾਰ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚ ਕਈ ਰਾਜ਼ ਖੋਲ੍ਹੇ ਹਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਮਿਲੇ ਤਿੰਨ ਮੋਬਾਈਲ ਫੋਨਾਂ ਦੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਤਿੰਨਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਪ੍ਰੈਸ ਕਾਨਫਰੰਸ ਕਰ ਕੇ ਵਿਸਥਾਰ ਜਾਣਕਾਰੀ ਦੇਣਗੇ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸੋਮਵਾਰ ਸਵੇਰੇ ਹੈਰੋਇਨ ਅਤੇ ਹਥਿਆਰਾਂ ਦੀ ਸਪਲਾਈ ਵਿੱਚ ਸ਼ਾਮਲ ਇੱਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ ਪੰਦਰਾਂ ਵਿਦੇਸ਼ੀ ਪਿਸਤੌਲ ਅਤੇ ਪੰਜ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਅਤੇ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਨੇ ਪੁਲਿਸ ਹਿਰਾਸਤ ਵਿੱਚ ਕਈ ਰਾਜ਼ ਖੋਲ੍ਹੇ ਹਨ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਮਿਲੇ ਤਿੰਨ ਮੋਬਾਈਲ ਫੋਨਾਂ ਦੀ ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਤਿੰਨਾਂ ਤੋਂ ਪੁੱਛਗਿੱਛ ਕਰ ਰਹੀ ਹੈ। ਉਨ੍ਹਾਂ ਦੇ ਪਿਛਲੇ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਆਈਜੀ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਕੰਵਲਪ੍ਰੀਤ ਸਿੰਘ ਚਾਹਲ ਪ੍ਰੈਸ ਕਾਨਫਰੰਸ ਕਰ ਕੇ ਵਿਸਥਾਰ ਜਾਣਕਾਰੀ ਦੇਣਗੇ।