v> ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਅੰਮ੍ਰਿਤਸਰ 'ਚ ਕੋਰੋਨਾ ਪਾਜ਼ੇਟਿਵ 2 ਮਰੀਜ਼ਾਂ ਦੀ ਮੌਤ ਅਤੇ 44 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਉਣ ਨਾਲ ਗਿਣਤੀ 1903 ਹੋ ਗਈ ਹੈ। ਜਦ ਕਿ ਜਿਲ੍ਹੇ ਵਿਚ ਮੌਤਾਂ ਦੀ ਗਿਣਤੀ 80 ਹੋ ਗਈ ਹੈ। 1344 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਅਤੇ 479 ਕੋਰੋਨਾ ਪੀੜਤਾਂ ਦਾ ਇਲਾਜ਼ ਚੱਲ ਰਿਹਾ ਹੈ।

Posted By: Jagjit Singh