- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਕੇਂਦਰੀ ਮੰਤਰੀ ਖੱਟਰ ਮੋਦੀ ਸਰਕਾਰ ਦੀਆਂ 12 ਸਾਲ ਦੀਆਂ ਉਪਲਭਦੀਆਂ ਗਿਣਾਈਆਂ। ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸੰਧੂ ਵੀ ਮੌਜੂਦ ਸਨ।

ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ: ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ। ਜਿਸ ਦੌਰਾਨ ਕੇਂਦਰੀ ਮੰਤਰੀ ਖੱਟਰ ਮੋਦੀ ਸਰਕਾਰ ਦੀਆਂ 12 ਸਾਲ ਦੀਆਂ ਉਪਲਭਦੀਆਂ ਗਿਣਾਈਆਂ। ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸੰਧੂ ਵੀ ਮੌਜੂਦ ਸਨ।