20 ਬੋਤਲ ਸ਼ਰਾਬ ਬਰਾਮਦ
20 ਬੋਤਲ ਸ਼ਰਾਬ ਬਰਾਮਦ
Publish Date: Wed, 18 Feb 2026 04:24 PM (IST)
Updated Date: Wed, 18 Feb 2026 04:27 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਰਨਾਲਾ : ਥਾਣਾ ਸਿਟੀ ਬਰਨਾਲਾ ਦੀ ਪੁਲਿਸ ਨੇ 20 ਬੋਤਲਾਂ ਸ਼ਰਾਬ ਬਰਾਮਦ ਕਰ ਕੇ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਛਾਪੇਮਾਰੀ ਕਰ ਕੇ ਅਮਨਦੀਪ ਸਿੰਘ ਨੂੰ ਪੁਲ ਡਰੇਨ ਬਾਜਾਖਾਨਾ ਰੋਡ ਬਰਨਾਲਾ ਤੋਂ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।