- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਇਸ ਸਮੇਂ ਨਾਇਬ ਤਹਿਸੀਲਦਾਰ ਤਪਾ ਬੇਅੰਤ ਸਿੰਘ , ਆਪ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਭੰਗੂ , ਤਪਾ ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਸਿੰਘ ਕਾਹਨੇਕੇ , ਸਾਬਕਾ ਵਿਧਾਇਕ ਪਿਰਮਲ ਸਿੰਘ ਖ਼ਾਲਸਾ, ਜ਼ਿਲਾ ਪ੍ਰੀਸ਼ਦ ਦੇ ਵਾਇਸ ਚੇਅਰਮੈਨ ਨਿਰਭੈ ਸਿੰਘ ਧੌਲਾ , ਸਰਪੰਚ ਬਬਲਾ ਕਾਹਨੇਕੇ , ਐਸ ਐਚ ਓ ਰੂੜੇਕੇ ਗੁਰਮੰਦਰ ਸਿੰਘ , ਨੰਦ ਸਿੰਘ ਨੰਬਰਦਾਰ, ਪਰਗਟ ਸਿੰਘ ਧੂਰਕੋਟ ਤੋਂ ਇਲਾਵਾ ਸਮੁੱਚੀ ਗ੍ਰਾਮ ਪੰਚਾਇਤ, ਕਲੱਬ ਅਤੇ ਪਿੰਡ ਵਾਸੀ ਹਾਜ਼ਰ ਸਨ ।

ਮੁਖਤਿਆਰ ਸਿੰਘ , ਪੰਜਾਬੀ ਜਾਗਰਣ , ਪੱਖੋ ਕਲਾਂ : ਬੀਤੇ ਦਿਨੀਂ ਪਿੰਡ ਕਾਹਨੇਕੇ ਦੇ ਅਗਨੀਵੀਰ ਕੁਲਵਿੰਦਰ ਸਿੰਘ ਜੋ ਸਿੱਖ ਰੈਜੀਮੈਂਟ 113 ਦੇ ਸਿਪਾਹੀ ਸਨ , ਉਨ੍ਹਾਂ ਨੂੰ ਅੱਜ ਪਿੰਡ ਕਾਹਨੇਕੇ ਦੇ ਸਮਸ਼ਾਨ ਘਾਟ ਵਿਖੇ ਵੱਡੀ ਗਿਣਤੀ ਵਿੱਚ ਪਿੰਡ ਅਤੇ ਇਲਾਕਾ ਵਾਸੀਆਂ ਦੀ ਹਾਜ਼ਰੀ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ । ਇਸ ਮੌਕੇ ਸਿੱਖ ਰੈਜੀਮੈਂਟ 113 ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ ।