- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਾਂਝਾ ਮੁਲਾਜ਼ਮ ਮੰਚ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਫਰੰਟ ਵੱਲੋਂ ਸਾਂਝੇ ਤੌਰ 'ਤੇ ਮਨੋਹਰ ਲਾਲ, ਮੋਹਨ ਸਿੰਘ ਛੰਨਾ, ਰਾਜੀਵ ਕੁਮਾਰ, ਤਰਸੇਮ ਭੱਠਲ, ਦਰਸ਼ਨ ਚੀਮਾ ਜਗਰਾਜ ਰਾਮਾ, ਗਮਦੂਰ ਸਿੰਘ ਦੀ ਅਗਵਾਈ ’ਚ ਡੀਸੀ ਕੰਪਲੈਕਸ ਬਰਨਾਲਾ ’ਚ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਦੇ ਅੱਗੇ ਵਿਸ਼ਾਲ ਧਰਨਾ ਦਿੱਤਾ ਗਿਆ। ਬੁਲਾਰਿਆਂ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੀ ਵਿਆਖਿਆ ਕਰਦਿਆਂ ਕਿਹਾ ਕਿ 18% ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਏਸੀਪੀ ਭੱਤਾ ਲਾਗੂ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਦੇ ਮੁਲਾਜ਼ਮਾਂ ਤੇ 17.07.2020 ਦੇ ਪੱਤਰ ਰਾਹੀਂ ਲਾਗੂ ਕੇਂਦਰੀ ਤਨਖਾਹ ਕਮਿਸ਼ਨ ਰੱਦ ਕਰਨ, ਪ੍ਰੋਬੇਸ਼
