- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
CIA ਬਰਨਾਲਾ ਪੁਲਿਸ ਨੇ ਪ੍ਰਸਿੱਧ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਮਾਮਲੇ ਵਿੱਚ ਦੋ ਕਥਿਤ ਸ਼ੂਟਰਾਂ ਨੂੰ ਪੱਖੋਕਲਾ-ਪਲਾੜਾ ਲਿੰਕ ਰੋਡ ’ਤੇ ਮੁਕਾਬਲੇ ਦੌਰਾਨ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮਾਮਲੇ ਸਬੰਧੀ DIG ਬਰਨਾਲਾ ਵੱਲੋਂ ਜਲਦ ਪ੍ਰੈੱਸ ਕਾਨਫਰੰਸ ਕਰਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕਦੀ ਹੈ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ: CIA ਬਰਨਾਲਾ ਪੁਲਿਸ ਨੇ ਪ੍ਰਸਿੱਧ ਗਾਇਕ ਗੁਲਾਬ ਸਿੱਧੂ ਨਾਲ ਜੁੜੇ ਮਾਮਲੇ ਵਿੱਚ ਦੋ ਕਥਿਤ ਸ਼ੂਟਰਾਂ ਨੂੰ ਪੱਖੋਕਲਾ-ਪਲਾੜਾ ਲਿੰਕ ਰੋਡ ’ਤੇ ਮੁਕਾਬਲੇ ਦੌਰਾਨ ਕਾਬੂ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮਾਮਲੇ ਸਬੰਧੀ DIG ਬਰਨਾਲਾ ਵੱਲੋਂ ਜਲਦ ਪ੍ਰੈੱਸ ਕਾਨਫਰੰਸ ਕਰਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਸਕਦੀ ਹੈ।