- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਉਸ ਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਤਪਾ ਸਿਟੀ ਪੁਲਿਸ ਵੱਲੋਂ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ, ਜਿਸਦੀ ਪਛਾਣ ਵਰੁਣ ਕੁਮਾਰ ਵਜੋਂ ਹੋਈ ਸੀ, ਜਿਸ 'ਤੇ ਪੁਲਿਸ ਨੇ ਮ੍ਰਿਤਕ ਦੇ ਪਿਤਾ ਬੋਬੀ ਪੁੱਤਰ ਮਦਨ ਲਾਲ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ ਤੇ ਜਸਪਾਲ ਰਾਮ ਉਰਫ ਜੱਸਾ ਪੁੱਤਰ ਨੰਦ ਲਾਲ ਵਾਸੀ ਬਾਜੀਗਰ ਬਸਤੀ ਤਪਾ ਖਿਲਾਫ਼ ਮਾਮਲਾ ਦਰਜ ਕੀਤਾ ਸੀ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ 'ਚ ਉਸ ਦੇ ਦੋਸਤ ਜਸਪਾਲ ਸਿੰਘ ਉਰਫ ਜੱਸਾ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਤਪਾ ਸਿਟੀ ਪੁਲਿਸ ਵੱਲੋਂ ਢਿਲਵਾਂ ਰੋਡ ਨੇੜੇ ਗੰਦੇ ਨਾਲੇ ਦੇ ਕਿਨਾਰੇ ਤੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਸੀ, ਜਿਸਦੀ ਪਛਾਣ ਵਰੁਣ ਕੁਮਾਰ ਵਜੋਂ ਹੋਈ ਸੀ, ਜਿਸ 'ਤੇ ਪੁਲਿਸ ਨੇ ਮ੍ਰਿਤਕ ਦੇ ਪਿਤਾ ਬੋਬੀ ਪੁੱਤਰ ਮਦਨ ਲਾਲ ਵੱਲੋਂ ਦਿੱਤੇ ਬਿਆਨਾਂ ਦੇ ਅਧਾਰ ਤੇ ਜਸਪਾਲ ਰਾਮ ਉਰਫ ਜੱਸਾ ਪੁੱਤਰ ਨੰਦ ਲਾਲ ਵਾਸੀ ਬਾਜੀਗਰ ਬਸਤੀ ਤਪਾ ਖਿਲਾਫ਼ ਮਾਮਲਾ ਦਰਜ ਕੀਤਾ ਸੀ।