ਸ਼ਹੀਦੀ ਦਿਵਸ ਨੂੰ ਸਮਰਪਿਤ ਭੋਗ 21 ਨੂੰ
ਸ਼ਹੀਦੀ ਦਿਵਸ ਨੂੰ ਸਮਰਪਿਤ ਭੋਗ 21 ਨੂੰ
Publish Date: Wed, 17 Dec 2025 04:19 PM (IST)
Updated Date: Wed, 17 Dec 2025 04:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਰਨਾਲਾ : ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਯੂਥ ਕਲੱਬ ਹੰਡਿਆਇਆ ਵੱਲੋਂ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ ਬਾਬਾ ਜੀਵਨ ਸਿੰਘ ਭਾਈ ਜੈਤਾ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ 19 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਕਰਵਾ ਕੇ 21 ਦਸੰਬਰ ਨੂੰ ਭੋਗ ਪਾਏ ਜਾਣਗੇ। ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ ਬੱਗਾ ਨੇ ਦਿੱਤੀ।