- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਯੂਨੀਅਨ ਨੇਤਾ ਰਾਜਮਹਿੰਦਰ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਦੇ ਫੈਸਲੇ ਦੇ ਬਾਵਜੂਦ ਸਰਕਾਰ ਛੇਵੇਂ ਪੇ ਕਮਿਸ਼ਨ ਦਾ ਏਰੀਅਰ ਅਤੇ 18% ਡੀ.ਏ. ਜਾਰੀ ਨਹੀਂ ਕਰ ਰਹੀ। ਇਸ ਤੋਂ ਇਲਾਵਾ, ਪਿਛਲੇ ਅੱਠ ਮਹੀਨਿਆਂ ਤੋਂ ਅਧਿਆਪਕਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ ਅਤੇ ਸੇਵਾਮੁਕਤ ਮੁਲਾਜ਼ਮਾਂ ਦੇ ਪੀ.ਪੀ.ਓ. ਵੀ ਰੋਕੇ ਹੋਏ ਹਨ।

ਯਾਦਵਿੰਦਰ ਸਿੰਘ ਭੁੱਲਰ, ਪੰਜਾਬੀ ਜਾਗਰਣ, ਬਰਨਾਲਾ। ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਮੁਲਾਜ਼ਮਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਜ਼ਾਹਰ ਕੀਤਾ ਹੈ।