- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਦੇ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੂੰ ਮੁੱਖਬਰ ਖਾਸ ਨੇ ਗੁਪਤ ਸੂਚਨਾ ਦਿੱਤੀ ਕਿ ਦੋਸ਼ੀ ਹਰਭਜਨ ਸਿੰਘ ਪੁੱਤਰ ਗੁਲਾਬ ਸਿੰਘ ਵਾਸੀ ਦਰਾਜ ਦੇ ਘਰ ਰੇਡ ਕੀਤੀ ਜਾਵੇ ਤਾਂ ਸਫਲਤਾ ਹੱਥ ਲੱਗ ਸਕਦੀ ਹੈ। ਪੁਲਿਸ ਨੇ ਤੁਰੰਤ ਹਰਕਤ 'ਚ ਆਉਂਦਿਆਂ ਦੋਸ਼ੀ ਦੇ ਘਰ ਰੇਡ ਕਰਕੇ 17 ਬੋਤਲਾ ਸਰਾਬ ਠੇਕਾ ਦੇਸੀ ਪੰਜਾਬ ਰਾਣੋ ਬਰਾਮਦ ਕੀਤੀ। ਪਰੰਤੂ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਆਰੰਭ ਦਿੱਤੀ ਹੈ।

ਦੀਪਕ ਬਾਂਸਲ, ਪੰਜਾਬੀ ਜਾਗਰਣ, ਤਪਾ ਮੰਡੀ - ਡੀ.ਐਸ.ਪੀ ਤਪਾ ਜਸਕਰਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤਪਾ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 17 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕਰਕੇ ਇੱਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ।