- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਟਾਹਲੀ ਸਾਹਿਬ ਦੇ ਨਜ਼ਦੀਕ ਤੋਂ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਟਾਹਲੀ ਸਾਹਿਬ ਦੇ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ।

ਸ਼ਾਮ ਤਿਵਾੜੀ/ਸਤਪਾਲ ਜਖਮੀ, ਬਟਾਲਾ/ ਡੇਰਾ ਬਾਬਾ ਨਾਨਕ, ਪੰਜਾਬੀ ਜਾਗਰਣ। ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਟਾਹਲੀ ਸਾਹਿਬ ਦੇ ਨਜ਼ਦੀਕ ਤੋਂ ਪੁਲਸ ਨੂੰ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੁਰਦੁਆਰਾ ਟਾਹਲੀ ਸਾਹਿਬ ਦੇ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਦੀ ਲਾਸ਼ ਪਈ ਹੈ।