v> ਪਵਨ ਤ੍ਰੇਹਨ/ ਸੁਖਦੇਵ ਸਿੰਘ ,ਬਟਾਲਾ : ਬੀਤੀ ਰਾਤ ਬਟਾਲਾ ਦੇ ਬਾਉਲੀ ਇੰਦਰਜੀਤ ਦੇ ਇੱਕ ਵਿਅਕਤੀ ਦਾ ਜ਼ਮੀਨੀ ਵਿਵਾਦ ਨੂੰ ਲੈ ਕੇ ਉਸਦੇ ਭਾਣਜੇ ਹੱਥੋਂ ਕਤਲ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।ਇਸ ਸਬੰਧੀ ਥਾਣਾ ਸਿਵਲ ਲਾਈਨ ਬਟਾਲਾ ਦੇ ਐੱਸਐੱਚਓ ਪਰਮਜੀਤ ਸਿੰਘ ਨੇ ਦੱਸਿਆ ਕੇ ਕਤਲ ਹੋਏ ਵਿਅਕਤੀ ਦੀ ਪਛਾਣ ਗੁਰਮੀਤ ਸਿੰਘ 50 ਸਾਲ ਪੁੱਤਰ ਪ੍ਰਤਾਪ ਸਿੰਘ ਵਾਸੀ ਬਾਉਲੀ ਇੰਦਰਜੀਤ ਬਟਾਲਾ ਵਜੋਂ ਹੋਈ ਹੈ।

Posted By: Tejinder Thind