MC Elections 2026 : ਕਾਂਗਰਸ ਤੋਂ ਬਾਅਦ BJP ਨੇ ਵੀ ਵਿਧਾਨ ਸਭਾ ਹਲਕਾ ਬਟਾਲਾ ਦੇ 50 ਵਾਰਡਾਂ ਤੋਂ ਉਮੀਦਵਾਰ ਐਲਾਨੇ, ਦੇਖੋ ਲਿਸਟ
ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੀਆਂ 50 ਵਾਰਡਾਂ ਤੋਂ ਭਾਜਪਾ ਨੇ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸੂਚੀ ਜਾਰੀ ਕੀਤੀ ਗਈ ਹੈ।
Publish Date: Fri, 15 May 2026 04:43 PM (IST)
Updated Date: Fri, 15 May 2026 05:05 PM (IST)
ਸ਼ਾਮ ਤਿਵਾੜੀ, ਬਟਾਲਾ : ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਜਪਾ ਵੱਲੋਂ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੀਆਂ 50 ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਜਾਰੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਵੀ ਅੱਜ ਸੂਚੀ ਜਾਰੀ ਕਰ ਦਿੱਤੀ ਗਈ ਹੈ।