ਅਕਾਲੀ ਦਲ ਨੇ 5 ਆਗੂ ਜਨਰਲ ਕੌਂਸਲ ਦੇ ਮੈਂਬਰ ਐਲਾਨੇ ਅਕਾਲੀ ਦਲ ਨੇ 5 ਆਗੂ ਜਨਰਲ ਕੌਂਸਲ ਦੇ ਮੈਂਬਰ ਐਲਾਨੇ
Publish Date: Mon, 31 Aug 2026 05:03 PM (IST)
Updated Date: Mon, 31 Aug 2026 05:04 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿਚ ਵਾਧਾ ਕਰਦਿਆਂ ਅੱਜ 8 ਜ਼ਿਲਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਪਹਿਲੀ ਲਿਸਟ ਵਿਚ ਜਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਆਗੂਆ ਨੂੰ ਸਨਮਾਨ ਦੇ ਸਰਗਰਮ ਕਰਨ ਦਾ ਯਤਨ ਕੀਤਾ ਗਿਆ ਹੈ। ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੇ ਦੱਸਿਆ ਕਿ ਐਲਾਨੀ ਗਈ ਸੂਚੀ ਅਨੁਸਾਰ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਜਗਮੋਹਨ ਲਾਲ ਗਰਗ ਭਗਤਾ ਭਾਈਕਾ, ਕੌਰ ਸਿੰਘ ਜਵੰਧਾ, ਜਸਵੀਰ ਸਿੰਘ ਹਰਨਾਮਪੁਰਾ, ਜਥੇਦਾਰ ਚੱਤਰ ਸਿੰਘ ਦਿਆਲਪੁਰਾ ਅਤੇ ਨਰੇਸ਼ ਕੁਮਾਰ ਸੀਏ ਨੂੰ ਪਾਰਟੀ ਦੀ ਜਨਰਲ ਕੌਂਸਲ ਦਾ ਮੈਂਬਰ ਐਲਾਨਿਆ ਗਿਆ ਹੈ। ਸਾਬਕਾ ਮੰਤਰੀ ਮਲੂਕਾ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਦਿੰਦੇ ਪਾਰਟੀ ਦੀ ਮਜ਼ਬੂਤੀ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸੇ ਦੌਰਾਨ ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਮਹਿਰਾਜ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਫੁੰਮਣ ਸਿੰਘ ਭਗਤਾ ਮੈਂਬਰ ਸ੍ਰੋਮਣੀ ਕਮੇਟੀ, ਪ੍ਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ, ਸ਼ਵਿੰਦਰ ਸਿੰਘ ਸਲਾਬਤਪੁਰਾ ਕੈਨੇਡਾ, ਗੁਰਲਾਲ ਸਿੰਘ ਧਾਲੀਵਾਲ ਕੈਨੇਡਾ, ਰਮਨਦੀਪ ਸਿੰਘ ਸਲਾਬਤਪੁਰਾ ਕੈਨੇਡਾ, ਹਰਵਿੰਦਰ ਸਿੰਘ ਸਿੱਧੂ ਕੈਨੇਡਾ, ਅਮਰਜੀਤ ਸਿੰਘ ਮੱਕੜ ਕੈਨੇਡਾ, ਚਮਕੌਰ ਸਿੰਘ ਢਿਪਾਲੀ ਇਟਲੀ, ਜਗਸੀਰ ਸਿੰਘ ਸਿੱਧੂ ਕੈਨੇਡਾ, ਰਾਜਵੀਰ ਸਿੰਘ ਵੜਿੰਗ, ਸੁਖਦੀਪ ਸਿੰਘ ਸਿਰੀਏਵਾਲਾ, ਕਰਮਜੀਤ ਸਿੰਘ ਕਾਂਗੜ, ਗੁਰਪ੍ਰੀਤ ਸਿੰਘ ਘੰਡਾਬੰਨਾ, ਗੁਰਪਾਲ ਸਿੰਘ ਭੱਟੀ, ਦਵਿੰਦਰ ਸਿੰਘ ਮਠਾੜੂ ਪ੍ਰਧਾਨ, ਜਸਪਾਲ ਸਿੰਘ ਵੜਿੰਗ ਪ੍ਰਧਾਨ, ਸੁਖਜਿੰਦਰ ਸਿੰਘ ਖਾਨਦਾਨ, ਹਰਦੇਵ ਸਿੰਘ ਗੋਗੀ, ਦਰਸ਼ਨ ਸਿੰਘ ਭਾਈਕੇ, ਰਛਪਾਲ ਸਿੰਘ ਨਿੱਕਾ, ਮਿਸਤਰੀ ਨਿਰਮਲ ਸਿੰਘ, ਸੁਖਮੰਦਰ ਸਿੰਘ ਅਕਾਲ ਵਾਲੇ, ਰਘਵੀਰ ਸਿੰਘ ਕਾਕਾ, ਸੁਖਜਿੰਦਰ ਸਿੰਘ ਖਹਿਰਾ, ਅਮਨਦੀਪ ਸਿੰਘ ਬੁਰਜ ਲੱਧਾ, ਸੁਖਮੰਦਰ ਸਿੰਘ ਸਰਾਂ, ਗੁਲਾਬ ਚੰਦ ਸਿੰਗਲਾ, ਹਰਪਾਲ ਸਿੰਘ ਮਲੂਕਾ, ਸੁਖਚੈਨ ਸਿੰਘ ਪਿੰਟੂ ਜਲਾਲ, ਗੁਰਵਿੰਦਰ ਕੌਰ ਭਗਤਾ, ਕੁਲਦੀਪ ਕੌਰ ਬਰਾੜ, ਕੁਲਵੰਤ ਸਿੰਘ ਘੰਡਾਬੰਨਾ, ਪਰਪਿੰਦਰ ਕੁਮਾਰ ਟੀਨਾ, ਗੁਰਚਰਨ ਸਿੰਘ ਪੁਰੀ, ਨਾਇਬ ਸਿੰਘ ਹਮੀਰਗੜ੍ਹ, ਹਰਦੀਪ ਸਿੰਘ ਹਮੀਰਗੜ੍ਹ, ਬਲਵਿੰਦਰ ਸਿੰਘ ਭਗਤਾ, ਭੀਮ ਸੈਨ ਜਲਾਲ, ਲਖਵੀਰ ਸਿੰਘ ਮੌੜ, ਜਗਦੀਸ਼ ਸਿੰਘ ਬੱਬੀ ਰਾਮੂਵਾਲਾ ਆਦਿ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਸੁਖਬੀਰ ਸਿੰਘ ਬਾਦਲ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਦਾ ਧੰਨਵਾਦ ਕੀਤਾ।