ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼ਰੋਮਣੀ ਅਕਾਲੀ ਦਲ ਈਸ਼ਟ ਕੈਨੇਡਾ ਦੇ ਸੀਨੀਅਰ ਅਕਾਲੀ ਆਗੂ ਸਿਵਇੰਦਰ ਸਿੰਘ ਸਲਾਬਤਪੁਰਾ ਕੈਨੇਡਾ ਦੇ ਸਤਿਕਾਰਯੋਗ ਚਾਚੀ ਸ੍ਰੀਮਤੀ ਰਾਜ ਕਪਿਲ (ਧਰਮ-ਪਤਨੀ ਸੁਰਿੰਦਰ ਪਾਲ ਸਿੰਘ ਛਿੰਦੀ ਕੈਨੇਡਾ) ਦਾ ਲੰਮੀ ਬੀਮਾਰੀ ਕਾਰਨ ਦੇਹਾਂਤ ਹੋ ਗਿਆ ਹੈ, ਜਿਸ ਦੀ ਖਬਰ ਸੁਣਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਦੋੜ ਗਈ। ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਪੰਜਾਬ, ਹਰਿੰਦਰ ਸਿੰਘ ਮਹਿਰਾਜ ਇੰਚਾਰਜ ਲੋਕ ਸਭਾ ਫਰੀਦਕੋਟ, ਜਗਮੋਹਨ ਲਾਲ ਗਰਗ ਸੀਨੀਅਰ ਆਗੂ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਫੁੰਮਣ ਸਿੰਘ ਭਗਤਾ ਮੈਂਬਰ ਸ਼੍ਰੋਮਣੀ ਕਮੇਟੀ, ਪ੍ਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ, ਗੁਰਲਾਲ ਸਿੰਘ ਧਾਲੀਵਾਲ ਕੈਨੇਡਾ, ਰਮਨਦੀਪ ਸਿੰਘ ਸਲਾਬਤਪੁਰਾ ਕੈਨੇਡਾ, ਹਰਵਿੰਦਰ ਸਿੰਘ ਸਿੱਧੂ ਕੈਨੇਡਾ, ਕਰਮਜੀਤ ਸਿੰਘ ਕਾਂਗੜ, ਅਮਰਜੀਤ ਸਿੰਘ ਮੱਕੜ ਕੈਨੇਡਾ, ਸੁਖਦੀਪ ਸਿੰਘ ਸਿਰੀਏਵਾਲਾ, ਸੁਖਜਿੰਦਰ ਸਿੰਘ ਖਾਨਦਾਨ, ਗੁਰਪ੍ਰੀਤ ਸਿੰਘ ਘੰਡਾਬੰਨਾ, ਗੁਰਪਾਲ ਸਿੰਘ ਭੱਟੀ, ਹਰਦੇਵ ਸਿੰਘ ਗੋਗੀ, ਜਸਪਾਲ ਸਿੰਘ ਵੜਿੰਗ, ਰਘਵੀਰ ਸਿੰਘ ਕਾਕਾ, ਸੁਖਜਿੰਦਰ ਸਿੰਘ ਖਹਿਰਾ, ਅਮਨਦੀਪ ਸਿੰਘ ਬੁਰਜ ਲੱਧਾ, ਸੁਖਮੰਦਰ ਸਿੰਘ ਸਰਾਂ, ਗੁਲਾਬ ਚੰਦ ਸਿੰਗਲਾ, ਹਰਪਾਲ ਸਿੰਘ ਮਲੂਕਾ, ਜਗਦੀਸ ਸਿੰਘ ਜਲਾਲ, ਸੁਖਚੈਨ ਸਿੰਘ ਪਿੰਟੂ ਜਲਾਲ, ਗੁਰਵਿੰਦਰ ਕੌਰ ਭਗਤਾ, ਕੁਲਵੰਤ ਸਿੰਘ ਘੰਡਾਬੰਨਾ, ਪਰਪਿੰਦਰ ਕੁਮਾਰ ਟੀਨਾ, ਗੁਰਚਰਨ ਸਿੰਘ ਪੁਰੀ, ਨਾਇਬ ਸਿੰਘ ਹਮੀਰਗੜ੍ਹ, ਹਰਦੀਪ ਸਿੰਘ ਹਮੀਰਗੜ੍ਹ, ਹਰਜੀਤ ਸਿੰਘ ਦਿਆਲਪੁਰਾ ਮਿਰਜਾ, ਬਲਵਿੰਦਰ ਸਿੰਘ ਭਗਤਾ, ਭੀਮ ਸੈਨ ਜਲਾਲ, ਲਖਵੀਰ ਸਿੰਘ ਮੌੜ, ਜਗਦੀਸ਼ ਸਿੰਘ ਬੱਬੀ ਰਾਮੂਵਾਲਾ, ਹਰਜਿੰਦਰ ਸਿੰਘ ਸਾਬਕਾ ਕੌਸਲਰ, ਸੇਮੀ ਭਾਈਰੂਪਾ, ਬਲੌਰ ਸਿੰਘ ਕਾਂਗੜ, ਸਰਬਜੀਤ ਸਿੰਘ ਕਾਂਗੜ, ਲਖਵੀਰ ਸਿੰਘ ਲੱਖੀ ਭਾਈਰੂਪਾ, ਗੁਰਬਚਨ ਸਿੰਘ ਕਲੇਰ, ਭਗਵਾਨ ਸਿੰਘ ਮੱਕੜ, ਰਣਧੀਰ ਸਿੰਘ ਧੀਰਾ, ਇੰਦਰਜੀਤ ਸਿੰਘ ਬਿੱਟੂ ਖਾਨਦਾਨ, ਜਸਜੀਤ ਸਿੰਘ ਬਰਾੜ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਹਰਦੇਵ ਸਿੰਘ ਕਿੰਗਰਾ, ਸ਼ੁਕਰ ਸਿੰਘ ਭੋਡੀਪੁਰਾ, ਸੁਖਮੰਦਰ ਸਿੰਘ ਭੋਲਾ, ਰਛਪਾਲ ਸਿੰਘ ਪੱਪੂ ਕੋਠਾਗੁਰੂ, ਪੁਨੀਤਪਾਲ ਸਿੰਘ ਗੋਲਾ, ਸੁਰਿੰਦਰ ਭੁੱਟੋ, ਜਸਵੰਤ ਕਾਲਾ ਬਲਾਹੜ, ਬਲਰਾਜ ਸਿੰਘ ਬਿੱਟੂ ਘਾਰੂ, ਗੁਰਸ਼ਰਨ ਸਿੰਘ ਬਰਾੜ ਗੁੰਮਟੀ ਆਦਿ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।