
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਈਮੇਲ ਰਾਹੀਂ ਬੰਬ ਨਾਲ ਕੋਰਟ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਦੀਆਂ ਸਾਰੀਆਂ ਕੋਰਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।

ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ : ਬਠਿੰਡਾ ਵਿੱਚ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਸੈਸ਼ਨ ਜੱਜ ਨੂੰ ਧਮਕੀ ਭਰਿਆ ਈਮੇਲ ਮਿਲਿਆ। ਈਮੇਲ ਰਾਹੀਂ ਬੰਬ ਨਾਲ ਕੋਰਟ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ। ਸੁਰੱਖਿਆ ਦੇ ਮੱਦੇਨਜ਼ਰ ਬਠਿੰਡਾ ਜ਼ਿਲ੍ਹੇ ਦੀਆਂ ਸਾਰੀਆਂ ਕੋਰਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਾਰਵਾਈ ਕੀਤੀ ਜਾ ਰਹੀ ਹੈ।
