ਗੋਇਲ ਭਰਾਵਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਗੋਇਲ ਭਰਾਵਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ
Publish Date: Wed, 19 Aug 2026 04:00 PM (IST)
Updated Date: Wed, 19 Aug 2026 04:03 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਨਗਰ ਪੰਚਾਇਤ ਭਗਤਾ ਭਾਈ ਦੇ ਸਾਬਕਾ ਪ੍ਰਧਾਨ ਰਾਕੇਸ਼ ਕੁਮਾਰ ਗੋਇਲ ਤੇ ਸੇਵਾ ਮੁਕਤ ਅਧਿਆਪਕ ਅਨਿਲ ਕੁਮਾਰ ਗੋਇਲ ਦੇ ਸਤਿਕਾਰਯੋਗ ਪਿਤਾ ਸ੍ਰੀ ਵੇਦ ਪ੍ਰਕਾਸ਼ ਗੋਇਲ ਦੀ ਮੌਤ ’ਤੇ ਵੱਖ-ਵੱਖ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੁਖਦੀਪ ਸਿੰਘ ਸਿਰੀਏਵਾਲਾ, ਆਪ ਆਗੂ ਸੁਰੇਸ ਕੁਮਾਰ ਕਾਲਾ ਸੇਤੀਆ, ਗੁਰਪ੍ਰੀਤ ਸਿੰਘ ਘੰਡਾਬੰਨਾ, ਜਤਿੰਦਰ ਕੁਮਾਰ ਸੈਂਕੀ ਪ੍ਰਧਾਨ, ਸੁਖਜਿੰਦਰ ਸਿੰਘ ਖਾਨਦਾਨ, ਹਰਦੇਵ ਸਿੰਘ ਗੋਗੀ, ਜਸਪਾਲ ਸਿੰਘ ਵੜਿੰਗ, ਕਰਮਜੀਤ ਸਿੰਘ ਕਾਂਗੜ, ਰਾਮ ਸਿੰਘ ਬਾਦਲ, ਗੋਲੂ ਸਿੰਘ ਬਰਾੜ, ਸਤਵਿੰਦਰਪਾਲ ਸਿੰਘ ਪਿੰਦਰ, ਕੌਂਸਲਰ ਮਨਜੀਤ ਸਿੰਘ ਧੁੰਨਾ, ਮਹਿੰਦਰਪਾਲ ਕਾਮਰਾ, ਰਘਵੀਰ ਸਿੰਘ ਕਾਕਾ, ਸੁਖਜਿੰਦਰ ਸਿੰਘ ਖਹਿਰਾ, ਸੁਖਮੰਦਰ ਸਿੰਘ ਸਰਾਂ, ਦਰਸਨ ਸਿੰਘ ਭਾਈਕੇ, ਦਵਿੰਦਰ ਸਿੰਘ ਮਠਾੜੂ, ਰਛਪਾਲ ਸਿੰਘ ਨਿੱਕਾ, ਮਿਸਤਰੀ ਨਿਰਮਲ ਸਿੰਘ, ਸੁਖਮੰਦਰ ਸਿੰਘ ਅਕਾਲ ਵਾਲੇ, ਗੁਲਾਬ ਚੰਦ ਸਿੰਗਲਾ, ਸੁਖਚੈਨ ਸਿੰਘ ਪਿੰਟੂ ਜਲਾਲ, ਗੁਰਵਿੰਦਰ ਕੌਰ ਭਗਤਾ, ਕੁਲਦੀਪ ਕੌਰ ਬਰਾੜ, ਪਰਮਜੀਤ ਕੌਰ ਬਰਾੜ, ਗੁਰਚਰਨ ਸਿੰਘ ਪੁਰੀ, ਬਲੌਰ ਸਿੰਘ ਕਾਂਗੜ, ਕੌਸਲਰ ਰਾਜਵਿੰਦਰ ਰਾਜਾ, ਅਮਨਦੀਪ ਸਿੰਘ ਬੁਰਜ ਲੱਧਾ, ਕੁਲਵੰਤ ਸਿੰਘ ਘੰਡਾਬੰਨਾ, ਹਰਪਾਲ ਸਿੰਘ ਮਲੂਕਾ, ਬਲਵਿੰਦਰ ਸਿੰਘ ਭਗਤਾ, ਹੰਸ ਸੋਹੀ, ਸੁਰਿੰਦਰ ਭੁੱਟੋ, ਪ੍ਰਿੰਸੀਪਲ ਜਸਮੀਤ ਸਿੰਘ ਬਰਾੜ, ਮੋਖ ਰਾਜ, ਹੇਮ ਰਾਜ ਭਾਗਸਰ ਵਾਲੇ, ਗੋਗੀ ਭਦੋੜੀਆ, ਨਰੇਸ ਕੁਮਾਰ ਪੰਜਾਬ ਵਾਲੇ, ਕੇਵਲ ਕ੍ਰਿਸ਼ਨ ਜਲਾਲ, ਜੀਤੂ ਰਾਮ ਗੋਇਲ, ਵੀਰਪਾਲ ਭਗਤਾ ਸੂਬਾ ਸਕੱਤਰ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਸੁਖਪਾਲ ਸਿੰਘ ਸੋਨੀ ਪ੍ਰਧਾਨ ਪ੍ਰੈੱਸ ਕਲੱਬ ਭਗਤਾ ਆਦਿ ਨੇ ਮ੍ਰਿਤਕ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।