ਜਥੇ. ਸੰਗਤਪੁਰਾ ਦੇ ਛੋਟੇ ਭਰਾ ਜਰਨੈਲ ਸਿੰਘ ਮਾਨ ਦਾ ਦਿਹਾਂਤ
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੱਥੇਦਾਰ ਗੁਰਮੇਲ ਸਿੰਘ ਸੰਗਤਪੁਰਾ ਦੇ ਛੋਟੇ ਭਰਾ, ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਦੇ ਤਾਇਆ ਜੀ ਅਤੇ ਸ਼ੈਲਰ ਐਸੋਸੀਏਸ਼ਨ ਬਲਾਕ ਭਗਤਾ ਭਾਈਕਾ ਦੇ ਪ੍ਰਧਾਨ ਸਵਰਨ ਸਿੰਘ ਸੰਗਤਪੁਰਾ ਦੇ ਸਤਿਕਾਰਯੋਗ ਪਿਤਾ ਜੀ ਨੰਬਰਦਾਰ ਜਰਨੈਲ ਸਿੰਘ ਮਾਨ ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ੍ਹ ਰਹੇ ਹਨ। ਉਨ੍ਹਾਂ ਦੇ ਜੱਦੀ ਪਿੰਡ ਸੰਗਤਪੁਰਾ ਵਿਖੇ ਵੱਖ ਵੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਦੀ ਹਾਜ਼ਰੀ ਵਿਚ ਸ਼ੇਜਲ ਅੱਖਾਂ ਨਾਲ ਜਰਨੈਲ ਸਿੰਘ ਮਾਨ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਮ੍ਰਿਤਕ ਨੰਬਰਦਾਰ ਜਰਨੈਲ ਸਿੰਘ ਮਾਨ ਦੇ ਦਿਹਾਂਤ ਉਪਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਹਰਿੰਦਰ ਸਿੰਘ ਮਹਿਰਾਜ, ਗਗਨਦੀਪ ਸਿੰਘ ਗਰੇਵਾਲ, ਜਿਊਣ ਸਿੰਘ ਸੇਲਬਰਾਹ, ਰਾਕੇਸ ਕੁਮਾਰ ਗੋਇਲ, ਜਗਮੋਹਨ ਲਾਲ ਭਗਤਾ, ਹਰਿੰਦਰਪਾਲ ਗਰਗ, ਜਤਿੰਦਰ ਕੁਮਾਰ ਸੈਂਕੀ ਗੋਇਲ, ਅੰਗਰੇਜ ਸਿੰਘ ਸਿਰੀਏਵਾਲਾ, ਜਥੇਦਾਰ ਫੁੰਮਣ ਸਿੰਘ ਮੈਂਬਰ ਐਸਜੀਪੀਸੀ, ਦਇਆ ਸਿੰਘ ਬਰਾੜ ਕੈਨੇਡਾ, ਰਮਨਦੀਪ ਸਿੰਘ ਸਲਾਬਤਪੁਰਾ ਕੈਨੇਡਾ, ਜਗਸੀਰ ਸੀਰਾ ਸਿੱਧੂ ਕੈਨੇਡਾ, ਪਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ, ਗੁਰਲਾਲ ਸਿੰਘ ਸਲਾਬਤਪੁਰਾ ਕੈਨੇਡਾ, ਸ਼ਵਿੰਦਰ ਸਿੰਘ ਸਲਾਬਤਪੁਰਾ ਕੈਨੇਡਾ, ਅਵਤਾਰ ਸਿੰਘ ਸੁਖਾਨੰਦ, ਪਵਨਦੀਪ ਕੁੱਕੀ ਅਰੋੜਾ, ਕਰਮਜੀਤ ਸਿੰਘ ਕਾਂਗੜ, ਡਾ. ਬਲਜੀਤ ਸਿੰਘ ਦਿਉਲ, ਗੁਰਤੇਜ ਸਿੰਘ ਚਾਨੀ, ਸਤਵਿੰਦਰਪਾਲ ਸਿੱਧੂ, ਸੁਖਜਿੰਦਰ ਖਹਿਰਾ, ਜਸਪਾਲ ਵੜਿੰਗ, ਗੁਰਪਾਲ ਢਿੱਲਵਾ, ਸੁਖਜਿੰਦਰ ਖਾਨਦਾਨ, ਸੁਖਚੈਨ ਪਿੰਟੂ ਜਲਾਲ, ਹਰਦੇਵ ਗੋਗੀ ਬਰਾੜ, ਅਮਨ ਬੁਰਜ ਲੱਧਾ, ਭੀਮ ਸੈਨ ਜਲਾਲ, ਦਵਿੰਦਰ ਸਿੰਘ ਮਠਾੜੂ, ਦਰਸ਼ਨ ਸਿੰਘ ਭਾਈਕੇ, ਮਿ. ਨਿਰਮਲ ਸਿੰਘ ਧੀਮਾਨ, ਬੱਬੀ ਰਾਮੂੰਵਾਲਾ, ਹਰਜੀਤ ਸਿੰਘ ਦਰੋਗਾ, ਰਘਵੀਰ ਸਿੰਘ ਕਾਕਾ, ਗੁਰਪਾਲ ਭੱਟੀ, ਕੁਲਦੀਪ ਸਿੰਘ ਬਰਾੜ ਮੈਡੀਕਲ ਵਾਲੇ, ਬਲਜੀਤ ਸਿੰਘ ਬਰਾੜ ਖਾਨਾਪੱਤੀ, ਨਾਇਬ ਸਿੰਘ ਹਮੀਰਗੜ੍ਹ, ਹਰਜੀਤ ਸਿੰਘ ਮਲੂਕਾ, ਨਿਰਮਲ ਸਿੰਘ ਮਲੂਕਾ, ਹਰਪਾਲ ਫੌਜੀ ਮਲੂਕਾ, ਜਗਦੀਸ ਸਿੰਘ ਪੱਪੂ, ਕੁਲਦੀਪ ਕੌਰ ਬਰਾੜ, ਗੁਰਵਿੰਦਰ ਕੌਰ ਭਗਤਾ, ਗੁਰਬਚਨ ਕਲੇਰ, ਲਖਵੀਰ ਮੌੜ, ਗੁਲਾਬ ਚੰਦ ਸਿੰਗਲਾ, ਗੁਰਚਰਨ ਪੁਰੀ ਕੌਂਸਲਰ, ਹਰਦੇਵ ਕਿੰਗਰਾ, ਪਰਮਿੰਦਰ ਟੀਨਾ, ਬਿੱਟੂ ਭਗਤਾ ਕੌਂਸਲਰ, ਕਰਨ ਦੂਆ, ਅਮਰਪਾਲ ਬਰਾੜ ਘਣੀਆ, ਸੁਖਮੰਦਰ ਸਰਾਂ ਕੋਠਾ, ਪੁਨੀਤਪਾਲ ਗੋਲਾ, ਹਰਜਿੰਦਰ ਸਿੰਘ ਸਾਬਕਾ ਕੌਂਸਲਰ, ਬਲੌਰ ਕਾਂਗੜ ਆਦਿ ਵਲੋਂ ਮਾਨ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।