ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੱਲੋਂ ਹਲਕਾ ਰਾਮਪੁਰਾ ਫੂਲ ਅਧੀਨ ਪੈਂਦੇ ਸਰਕਲਾਂ ਦੇ ਯੂਥ ਵਿੰਗ ਪ੍ਰਧਾਨ ਨਿਯੁਕਤ ਕੀਤੇ ਜਾਣ ਤੇ ਨੌਜਵਾਨ ਵਰਗ ਵਿਚ ਖੁਸ਼ੀ ਦਾ ਮਾਹੋਲ ਹੈ। ਮਲੂਕਾ ਵੱਲੋਂ ਜਾਰੀ ਸੂਚੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਸਰਕਲ ਭਗਤਾ ਭਾਈ ਦਾ ਪ੍ਰਧਾਨ ਜਸਪਾਲ ਸਿੰਘ ਵੜਿੰਗ, ਯੂਥ ਵਿੰਗ ਸਰਕਲ ਦਿਆਲਪੁਰਾ ਭਾਈਕਾ ਦਾ ਪ੍ਰਧਾਨ ਸਰਬਜੀਤ ਸਿੰਘ ਕਾਂਗੜ, ਯੂਥ ਵਿੰਗ ਸਰਕਲ ਜਲਾਲ ਦਾ ਪ੍ਰਧਾਨ ਜਸਜੀਤ ਸਿੰਘ ਕੋਇਰ ਸਿੰਘ ਵਾਲਾ, ਯੂਥ ਵਿੰਗ ਨਾਭਾ ਮੰਡੀ ਰਾਮਪੁਰਾ ਦਾ ਪ੍ਰਧਾਨ ਸੁਸ਼ੀਲ ਕੁਮਾਰ ਆਸ਼ੂ, ਯੂਥ ਵਿੰਗ ਪਟਿਆਲਾ ਮੰਡੀ ਰਾਮਪੁਰਾ ਦਾ ਪ੍ਰਧਾਨ ਅਰੁਣ ਗੋਇਲ, ਸਰਕਲ ਮਹਿਰਾਜ ਦਾ ਪ੍ਰਧਾਨ ਲਵਪ੍ਰੀਤ ਸਿੰਘ, ਸਰਕਲ ਫੂਲ ਦਾ ਪ੍ਰਧਾਨ ਵਿਕਰਮਜੀਤ ਸਿੰਘ ਵਿੱਕੀ, ਸਰਕਲ ਢਪਾਲੀ ਦਾ ਪ੍ਰਧਾਨ ਪਰਵਿੰਦਰ ਸਿੰਘ ਸੂਚ ਅਤੇ ਸਰਕਲ ਭਾਈਰੂਪਾ ਦਾ ਪ੍ਰਧਾਨ ਬਲਰਾਜ ਸਿੰਘ ਗੋਰਾ ਨੂੰ ਬਣਾਇਆ ਗਿਆ ਹੈ। ਇਸ ਮੌਕੇ ਸੁਖਦੀਪ ਸਿੰਘ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਡਾ. ਜਸਪਾਲ ਸਿੰਘ ਦਿਆਲਪੁਰਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਗਮੋਹਨ ਲਾਲ ਗਰਗ ਕੌਂਸਲਰ, ਰਾਕੇਸ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਗੁਰਪ੍ਰੀਤ ਸਿੰਘ ਘੰਡਾਬੰਨਾ, ਮਨਜੀਤ ਸਿੰਘ ਧੁੰਨਾ, ਨਿਰਮਲ ਸਿੰਘ ਬੁਰਜ ਗਿੱਲ, ਲਖਵੀਰ ਸਿੰਘ ਲੱਖੀ ਭਾਈਰੂਪਾ, ਗੁਰਪਾਲ ਸਿੰਘ ਭੱਟੀ, ਸੁਖਜਿੰਦਰ ਸਿੰਘ ਖਾਨਦਾਨ, ਹਰਜੀਤ ਸਿੰਘ ਦਿਆਲਪੁਰਾ ਮਿਰਜਾ, ਪਵਨਦੀਪ ਸਿੰਘ ਕੁੱਕੀ, ਹਰਦੇਵ ਸਿੰਘ ਗੋਗੀ, ਰਘਵੀਰ ਸਿੰਘ ਕਾਕਾ, ਗੁਰਤੇਜ ਸਿੰਘ ਚਾਨੀ, ਗੁਰਵਿੰਦਰ ਕੌਰ ਭਗਤਾ, ਨਾਇਬ ਸਿੰਘ ਹਮੀਰਗੜ੍ਹ, ਸੁਖਚੈਨ ਚੰਦ ਮੁੰਦਰੀ, ਸੁਖਜਿੰਦਰ ਸਿੰਘ ਖਹਿਰਾ, ਪੁਨੀਤਪਾਲ ਸਿੰਘ ਗੋਲਾ, ਗੁਰਚਰਨ ਸਿੰਘ ਪੁਰੀ, ਹਰਜਿੰਦਰ ਸਿੰਘ ਸਾਬਕਾ ਕੌਸਲਰ, ਸੇਮੀ ਭਾਈਰੂਪਾ, ਕਰਮਜੀਤ ਸਿੰਘ ਕਾਂਗੜ, ਬਲੌਰ ਸਿੰਘ ਕਾਂਗੜ, ਅਮਨਦੀਪ ਸਿੰਘ ਬੁਰਜ ਲੱਧਾ, ਸੁਖਮੰਦਰ ਸਿੰਘ ਸਰਾਂ, ਗੁਲਾਬ ਚੰਦ ਸਿੰਗਲਾ, ਜਗਦੀਸ ਸਿੰਘ ਜਲਾਲ, ਸੁਖਚੈਨ ਸਿੰਘ ਪਿੰਟੂ ਜਲਾਲ, ਗੁਰਬਚਨ ਸਿੰਘ ਕਲੇਰ, ਭੀਮ ਸੈਨ ਜਲਾਲ, ਸ਼ੁਕਰ ਸਿੰਘ ਭੋਡੀਪੁਰਾ, ਲਖਵੀਰ ਸਿੰਘ ਮੌੜ, ਜਗਦੀਸ਼ ਸਿੰਘ ਬੱਬੀ ਰਾਮੂਵਾਲਾ, ਕੁਲਵੰਤ ਸਿੰਘ ਘੰਡਾਬੰਨਾ, ਗੁਰਜੰਟ ਸਿੰਘ ਭੋਡੀਪੁਰਾ, ਹਰਪਾਲ ਸਿੰਘ ਮਲੂਕਾ, ਪਰਪਿੰਦਰ ਕੁਮਾਰ ਟੀਨਾ, ਇੰਦਰਜੀਤ ਸਿੰਘ ਬਿੱਟੂ ਖਾਨਦਾਨ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਹਰਦੇਵ ਸਿੰਘ ਕਿੰਗਰਾ, ਸੁਖਮੰਦਰ ਸਿੰਘ ਭੋਲਾ, ਰਛਪਾਲ ਸਿੰਘ ਪੱਪੂ ਕੋਠਾਗੁਰੂ, ਗੁਰਸੰਗਤ ਸਿੰਘ ਮਲੂਕਾ, ਸੁਰਿੰਦਰ ਭੁੱਟੋ ਆਦਿ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵਨਿਯੁਕਤ ਅਹੁਦੇਦਾਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਮਹਿਰਾਜ ਦਾ ਧੰਨਵਾਦ ਕਰਦੇ ਕਿਹਾ ਕਿ ਉਹ ਸੌਪੀ ਗਈ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।