ਸੜਕ ਹਾਦਸੇ ’ਚ ਵਿਅਕਤੀ ਜ਼ਖ਼ਮੀ
ਸੜਕ ਹਾਦਸੇ ਵਿਚ ਵਿਅਕਤੀ ਜ਼ਖ਼ਮੀ
Publish Date: Thu, 08 Jan 2026 05:24 PM (IST)
Updated Date: Thu, 08 Jan 2026 05:27 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਮੱਛੀ ਮਾਰਕਿਟ ਵਿਚ ਇਕ ਵਿਅਕਤੀ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਉਕਤ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਨੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਮੁਹੰਮਦ ਕਲਾਮ ਵਜੋਂ ਹੋਈ।