ਮੋਟਰਸਾਈਕਲ ਦੀ ਟੱਕਰ ਨਾਲ ਇੱਕ ਜ਼ਖ਼ਮੀ
ਮੋਟਰਸਾਈਕਲ ਦੀ ਟੱਕਰ ਨਾਲ ਇਕ ਜ਼ਖ਼ਮੀ
Publish Date: Thu, 15 Jan 2026 05:21 PM (IST)
Updated Date: Thu, 15 Jan 2026 05:24 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਭੁੱਚੋਂ ਮੰਡੀ ਬੱਸ ਸਟੈਂਡ ਨੇੜੇ ਇਕ ਬੇਸਹਾਰਾ ਵਿਅਕਤੀ ਨੂੰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਉਕਤ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਵਿੱਕੀ ਕੁਮਾਰ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦਾਖ਼ਲ ਕਰਵਾਇਆ।