ਬੇਸਹਾਰਾ ਵਿਅਕਤੀ ਦੀ ਮੌਤ
ਬੇਸਹਾਰਾ ਦੀ ਮੌਤ ਬੇਸਹਾਰਾ ਦੀ ਮੌਤ
Publish Date: Thu, 22 Jan 2026 05:02 PM (IST)
Updated Date: Thu, 22 Jan 2026 05:03 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 4 ’ਤੇ ਇੱਕ ਬੇਸਹਾਰਾ ਵਿਅਕਤੀ ਦੀ ਗੰਭੀਰ ਹਾਲਤ ਹੋਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਨੇ ਉਕਤ ਵਿਅਕਤੀ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ। ਮ੍ਰਿਤਕ ਕੋਲ ਅਜਿਹੀ ਕੋਈ ਚੀਜ਼ ਨਹੀਂ ਮਿਲੀ, ਜਿਸ ਨਾਲ ਉਸ ਦੀ ਸ਼ਨਾਖ਼ਤ ਹੋ ਸਕੇ।