ਲਾਪਰਵਾਹ ਚਾਲਕ ਖਿਲਾਫ ਕੇਸ ਦਰਜ
ਲਾਪਰਵਾਹ ਚਾਲਕ ਖਿਲਾਫ ਕੇਸ ਦਰਜ
Publish Date: Sat, 14 Feb 2026 04:47 PM (IST)
Updated Date: Sun, 15 Feb 2026 04:03 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੈਂਟ ਬਠਿੰਡਾ ਦੀ ਪੁਲਿਸ ਨੇ ਲਾਪਰਵਾਹ ਕਾਰ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਅਰਨਾਜ ਸਿੰਘ ਵਾਸੀ ਬੀਬੀ ਵਾਲਾ ਰੋਡ ਬਠਿੰਡਾ ਨੇ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਮਲਾ ਨਹਿਰੂ ਕਲੋਨੀ ਕੋਲ ਪੁੱਜਾ ਤਾਂ ਬਿਨੇ ਅਰੋੜਾ ਵਾਸੀ ਸਿਲਵਰ ਸਿਟੀ ਕਲੋਨੀ ਨੇ ਲਾਪਰਵਾਹੀ ਨਾ ਕਾਰ ਚਲਾਉਂਦਿਆਂ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਨੂੰ ਜ਼ਖਮੀ ਹੋ ਗਿਆ। ਥਾਣਾ ਕੈਂਟ ਦੇ ਸਹਾਇਕ ਥਾਣੇਦਾਰ ਲਸ਼ਮਣ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਕੁਝ ਦੀ ਗ੍ਰਿਫਤਾਰੀ ਨਹੀਂ ਹੋਈ।