ਹਾਦਸੇ ’ਚ ਬਾਈਕ ਸਵਾਰ ਜ਼ਖ਼ਮੀ
ਮੋਟਰਸਾਈਕਲ ਸਵਾਰ ਜ਼ਖ਼ਮੀ ਮੋਟਰਸਾਈਕਲ ਸਵਾਰ ਜ਼ਖ਼ਮੀ
Publish Date: Tue, 17 Feb 2026 04:25 PM (IST)
Updated Date: Wed, 18 Feb 2026 04:01 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਬਠਿੰਡਾ ਮਲੋਟ ਰੋਡ ’ਤੇ ਅੰਬੁਜ਼ਾ ਸੀਮੇਂਟ ਫੈਕਟਰੀ ਦੇ ਗੇਟੇ ਨੇੜੇ ਇਕ ਮੋਟਰਸਾਈਕਲ ਸਵਾਰ ਦਾ ਸੰਤੁਲਨ ਵਿਗੜ ਗਿਆ, ਜਿਸ ਨਾਲ ਉਹ ਸੜਕ ’ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਨੇ ਜ਼ਖ਼ਮੀ ਨਵਦੀਪ ਸਿੰਘ ਵਾਸੀ ਕਿਲੀ ਨਿਹਾਲ ਸਿੰਘ ਵਾਲਾ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।