ਟਰਾਲਾ ਚੋਰੀ, ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ
ਟਰਾਲਾ ਚੋਰੀ ਟਰਾਲਾ ਚੋਰੀ ਟਰਾਲਾ ਚੋਰੀ ਟਰਾਲਾ ਚੋਰੀ
Publish Date: Tue, 17 Feb 2026 04:42 PM (IST)
Updated Date: Wed, 18 Feb 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਲਹਿਰਾ ਧੂਰਕੋਟ ਨੇੜਿਓਂ ਅਣਪਛਾਤੇ ਵਿਅਕਤੀ ਇਕ ਟਰਾਲਾ ਚੋਰੀ ਕਰਕੇ ਲੈ ਗਏ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਗੁਰਦੀਪ ਸਿੰਘ ਵਾਸੀ ਲਹਿਰਾ ਧੂਰਕੋਟ ਨੇ ਦੱਸਿਆ ਕਿ ਉਸ ਨੇ ਆਪਣਾ ਘੋੜਾ ਟਰਾਲਾ ਰਾਮਪੁਰਾ ਵਿਖੇ ਖੜਾ ਕੀਤਾ ਸੀ, ਜਿਸ ਨੂੰ ਅਣਪਛਾਤੇ ਵਿਅਕਤੀ ਚੋਰੀ ਕਰਕੇ ਲੈ ਗਏ। ਥਾਣਾ ਸਿਟੀ ਰਾਮਪੁਰਾ ਦੀ ਪੁਲਿਸ ਨੇ ਇਸ ਮਾਮਲੇ ਵਿੱਚ ਅਣਪਛਾਤੇ ਵਿਅਕਤੀ ਖਿਲਾਫ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ