ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰੀ ਟੱਕਰ
ਮੋਟਰਸਾਈਕਲ ਸਵਾਰ ਨੇ ਨੌਜਵਾਨ ਨੂੰ ਮਾਰੀ ਟੱਕਰ
Publish Date: Tue, 24 Feb 2026 05:39 PM (IST)
Updated Date: Wed, 25 Feb 2026 04:07 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪ੍ਰਤਾਪ ਨਗਰ ਵਿਚ ਇਕ ਨੌਜਵਾਨ ਨੂੰ ਮੋਟਰਸਾਈਕਲ ਸਵਾਰ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀ ਕਰਣਦੀਪ ਸਿੰਘ ਵਾਸੀ ਗੁਰੂ ਤੇਗ ਬਹਾਦੁਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ, ਜਿੱਥੇ ਉਹ ਜ਼ੇਰੇ ਇਲਾਜ ਹੈ।