ਸੜਕ ਹਾਦਸੇ ’ਚ ਤਿੰਨ ਜ਼ਖ਼ਮੀ
ਸੜਕ ਹਾਦਸੇ ਵਿਚ ਤਿੰਨ ਜ਼ਖ਼ਮੀ
Publish Date: Sun, 01 Mar 2026 05:31 PM (IST)
Updated Date: Mon, 02 Mar 2026 04:05 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸੰਜੈ ਨਗਰ ਨੇੜੇ ਫਲਾਈਓਵਰ ’ਤੇ ਇਕ ਆਟੋ ਪਲਟ ਗਿਆ। ਇਸ ਹਾਦਸੇ ’ਚ 2 ਬੱਚਿਆਂ ਸਮੇਤ ਇਕ ਔਰਤ ਜ਼ਖ਼ਮੀ ਹੋ ਗਈ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਮੌਕੇ ’ਤੇ ਪਹੁੰਚੇ ਤੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀ ਦੀ ਪਛਾਣ ਨੇਹਾ ਸ਼ਰਮਾ ਵਾਸੀ ਬਲਰਾਜ ਨਗਰ ਵਜੋਂ ਹੋਈ ਹੈ।