ਸੜਕ ਹਾਦਸੇ ’ਚ ਦੋ ਵਿਅਕਤੀ ਜ਼ਖ਼ਮੀ
ਸੜਕ ਹਾਦਸੇ ’ਚ ਦੋ ਵਿਅਕਤੀ ਜ਼ਖ਼ਮੀ
Publish Date: Thu, 05 Mar 2026 05:55 PM (IST)
Updated Date: Thu, 05 Mar 2026 05:56 PM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪ੍ਰਤਾਪ ਨਗਰ ਗਲੀ ਨੰਬਰ 24 ਵਿਚ ਇੱਕ ਮੋਟਰਸਾਈਕਲ ਅਤੇ ਐਕਟਿਵਾ ਦੀ ਟੱਕਰ ਹੋ ਗਈ। ਜਿਸ ਨਾਲ ਐਕਟਿਵਾ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਕੌਰ ਵਾਸੀ ਪ੍ਰਤਾਪ ਨਗਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।