ਸੜਕ ਹਾਦਸੇ ’ਚ ਇਕ ਜ਼ਖ਼ਮੀ, ਜ਼ੇਰੇ ਇਲਾਜ
ਸੜਕ ਹਾਦਸੇ ’ਚ ਇਕ ਜ਼ਖ਼ਮੀ
Publish Date: Mon, 30 Mar 2026 04:37 PM (IST)
Updated Date: Tue, 31 Mar 2026 04:04 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਪਾਵਰ ਹਾਊਸ ਰੋਡ ’ਤੇ ਇਕ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਜਿਸ ਨਾਲ ਉਕਤ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰ ਨੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ।