ਬਾਈਕ ਚੋਰੀ ਕਰਨ ਵਾਲਾ ਕਾਬੂ
ਮੋਟਰਸਾਈਕਲ ਚੋਰੀ ਕਰਨ ਵਾਲਾ ਕਾਬੂ
Publish Date: Wed, 15 Apr 2026 04:37 PM (IST)
Updated Date: Thu, 16 Apr 2026 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਥਾਣਾ ਕੋਤਵਾਲੀ ਪੁਲਿਸ ਨੇ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਮੇਜਰ ਖਾਨ ਵਾਸੀ ਸਿੱਧੂ ਕਾਲੋਨੀ ਨੇੜੇ ਰਾਮ ਬਾਗ ਬਠਿੰਡਾ ਨੇ ਦੱਸਿਆ ਕਿ 14 ਅਪ੍ਰੈਲ ਨੂੰ ਉਸਨੇ ਆਪਣੀ ਬਾਈਕ ਸਿਵਲ ਹਸਪਤਾਲ ’ਚ ਖੜ੍ਹੀ ਕੀਤੀ ਸੀ, ਜਿਸ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਕੀ ਨਗਰੀ ਚੋਰੀ ਕਰਕੇ ਲੈ ਗਿਆ। ਪੁਲਿਸ ਨੇ ਮੁਲਜਮ ਨੂੰ ਗ੍ਰਿਫਤਾਰ ਕਰ ਲਿਆ ਹੈ।