ਸੜਕ ਹਾਦਸੇ ’ਚ 3 ਜ਼ਖ਼ਮੀ
ਸੜਕ ਹਾਦਸੇ ’ਚ 3 ਜ਼ਖ਼ਮੀ
Publish Date: Fri, 17 Apr 2026 04:52 PM (IST)
Updated Date: Sat, 18 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਸੰਗੂਆਣਾ ਬਸਤੀ ਨੇੜੇ ਦੋ ਮੋਟਰਸਾਈਕਲਾਂ ਦੀ ਟੱਕਰ ਹੋ ਗਈ। ਹਾਦਸੇ ਵਿਚ 3 ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਮਾਜ-ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀਆਂ ਦੀ ਪਛਾਣ ਸੁਰਿੰਦਰ ਪਾਲ, ਅਸ਼ੋਕ ਕੁਮਾਰ ਵਾਸੀ ਪਰਸ ਰਾਮ ਨਗਰ ਵਜੋਂ ਹੋਈ ਹੈ।