ਸੜਕ ਹਾਦਸੇ ’ਚ 2 ਜ਼ਖ਼ਮੀ
ਸੜਕ ਹਾਦਸੇ ’ਚ 2 ਜ਼ਖ਼ਮੀ
Publish Date: Fri, 17 Apr 2026 04:52 PM (IST)
Updated Date: Sat, 18 Apr 2026 04:03 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਥਾਨਕ ਡਾ. ਮੇਲਾ ਰਾਮ ਰੋਡ ’ਤੇ ਇਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਵਿਅਕਤੀ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ’ਤੇ ਸਹਾਰਾ ਟੀਮ ਦੇ ਮੈਂਬਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ’ਚ ਦਾਖ਼ਲ ਕਰਵਾਇਆ। ਜ਼ਖ਼ਮੀਆਂ ਦੀ ਪਛਾਣ ਸੁਨੀਲ ਕੁਮਾਰ ਅਤੇ ਸੰਦੀਪ ਕੁਮਾਰ ਵਾਸੀ ਸੰਜੈ ਨਗਰ ਵਜੋਂ ਹੋਈ।