-
ਜ਼ਿਲ੍ਹਾ ਅਧਿਕਾਰੀ ਨੂੰ ਮਿਲਿਆ ਡੀਟੀਐਫ ਦਾ ਵਫ਼ਦ
ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਘੱਟ ਗਿਣਤੀ ਵਾਲੇ ਮਿਡਲ ਸਕੂਲਾਂ ਵਿਚੋਂ ਪੀਟੀਆਈ ਅਧਿਆਪਕਾਂ ਨੂੰ ਸਮੇਤ ਅਸਾਮੀਆਂ ਦਫਤਰ ਬੀਪੀਈਓ ਵਿਚ ਦੇਣ ਦੀ ਨੀਤੀ ਮਿਡਲ ਸਕੂਲਾਂ 'ਚ ਪੜ੍ਹ ਰਹੇ ਵਿਦਿਆਰਥੀਆਂ ਤੋਂ ਪੀਟੀਆਈ ਅਧਿਆਪਕ ਖੋਹਣ ਵਾਲੀ
Punjab14 hours ago -
ਬਸਪਾ ਵਰਕਰਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਜੋਗਿੰਦਰ ਸਿੰਘ ਦੀ ਅਗਵਾਈ ਹੇਠ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਸਥਾਨਕ ਸ਼ਹਿਰ ਦੇ ਖੰਡਾ ਚੌਕ ਵਿਚ ਦਿਨੋਂ-ਦਿਨ ਵਧ ਰਹੀ ਮਹਿੰਗਾਈ ਖ਼ਿਲਾਫ਼, ਮਜ਼ਦੂਰਾਂ ਦੀ ਮਜ਼ਦੂਰੀ ਅੱਠ ਘੰਟੇ, ਵਧ ਰਹੀਆਂ
Punjab15 hours ago -
ਸਕੂਲ ਲੈਬ ਸਟਾਫ਼ ਯੂਨੀਅਨ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਸੰਘਰਸ਼ 'ਚ 28 ਫਰਵਰੀ ਨੂੰ ਕੀਤੀ ਜਾਵੇਗੀ ਰੈਲੀ
Punjab news ਸਰਕਾਰੀ ਸਕੂਲਜ਼ ਲੈਬਾਰਟਰੀ ਸਟਾਫ਼ ਯੂਨੀਅਨ ਪੰਜਾਬ ਨੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ 28 ਫਰਵਰੀ ਨੂੰ ਪਟਿਆਲਾ ਵਿਖੇ ਕੀਤੀ ਜਾ ਰਹੀ ਰੈਲੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ।
Punjab15 hours ago -
ਖੇਤੀ ਕਾਨੂੰਨਾਂ ਦੀ ਵਾਪਸੀ ਤੇ ਮਜ਼ਦੂਰ ਮੰਗਾਂ ਨੂੰ ਲੈ ਕੇ15 ਮਾਰਚ ਨੂੰ ਬਠਿੰਡਾ 'ਚ ਰੈਲੀ ਤੇ ਮੁਜ਼ਾਹਰੇ ਦਾ ਐਲਾਨ
Punjab news ਖੇਤੀ ਕਾਨੂੰਨਾਂ ਦੀ ਵਾਪਸੀ ਤੇ ਮਜ਼ਦੂਰਾਂ ਦੇ ਭਖਦੇ ਮਸਲਿਆਂ ਨੂੰ ਲੈ ਕੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ 15 ਮਾਰਚ ਨੂੰ ਬਠਿੰਡਾ ਵਿਖੇ ਸੂਬਾ ਪੱਧਰੀ ਰੈਲੀ ਤੇ ਮੁਜ਼ਾਹਰਾ ਕੀਤਾ ਜਾਵੇਗਾ।
Punjab15 hours ago -
ਕੋਰੋਨਾ ਨਾਲ 2 ਵਿਅਕਤੀਆਂ ਦੀ ਮੌਤ
: ਕੋਰੋਨਾ ਪਾਜ਼ੇੇਟਿਵ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਥੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਉਥੇ ਹੀ ਕੋਰੋਨਾ ਪਾਜ਼ੇਟਿਵ ਵਿਅਕਤੀਆਂ ਦੀ ਮੌਤ ਹੋ ਰਹੀ ਹੈ। ਬਠਿੰਡਾ ਦੇ ਦੋ ਨਿੱਜੀ ਹਸਪਤਾਲਾਂ ਵਿਚ ਦੋ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ ਹੈ।
Punjab16 hours ago -
ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗਿ੍ਫ਼ਤਾਰ
ਠਿੰਡਾ ਪੁਲਿਸ ਨੇ 8 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਅੱਧਾ ਕਿੱਲੋ ਅਫ਼ੀਮ, ਚਾਰ ਗ੍ਰਾਮ ਹੈਰੋਇਨ, 55 ਲੀਟਰ ਲਾਹਣ ਅਤੇ 27 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਕੋਤਵਾਲੀ ਦੇ ਐੱਸਆਈ ਬਲਤੇਜ ਸਿੰਘ ਨੇ ਦੱਸਿਆ ਕਿ ਸਥਾਨਕ ਦਾਣਾ ਮੰਡੀ
Punjab16 hours ago -
ਧੋਖਾਧੜੀ ਦੇ ਮਾਮਲੇ 'ਚ ਦੋ ਗਿ੍ਫ਼ਤਾਰPunjab17 hours ago
-
ਮਨਰੇਗਾ ਮਜ਼ਦੂਰਾਂ ਨੇ ਬੀਡੀਪੀਓ ਦਫ਼ਤਰ ਘੇਰਿਆ
ਨਗਰ ਪੰਚਾਇਤਾਂ ਭੰਗ ਹੋਣ ਤੋਂ ਬਾਅਦ ਚਾਰ ਪਿੰਡਾਂ ਰਾਮਪੁਰਾ, ਚਾਉਕੇ, ਬਾਲਿਆਂਵਲੀ, ਮੰਡੀ ਕਲਾਂ ਦੇ ਵਿਚ ਨਰੇਗਾ ਮਜਦੂਰਾਂ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਵਿਚ ਮਨਰੇਗਾ ਤਹਿਤ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਬੀਡੀਪੀਓ ਰਾਮਪੁਰਾ ਦਫਤਰ ਅੱਗੇ ਧਰਨਾ ਦਿੱਤਾ ਅਤੇ ਮੰਗ ਕੀਤੀ...
Punjab1 day ago -
ਬਿਜਲੀ ਦੇ ਕੁਨੈਕਸ਼ਨ ਕੱਟਣ ਆਈ ਪਾਵਰਕਾਮ ਦੀ ਟੀਮ ਨੂੰ ਕਿਸਾਨਾਂ ਨੇ ਬੰਦੀ ਬਣਾਇਆ
ਪਿੰਡ ਗਹਿਰੀ ਦੇਵੀ ਨਗਰ ਵਿਖੇ ਬਿਜਲੀ ਦੇ ਕੁਨੈਕਸ਼ਨ ਕੱਟਣ ਆਈ ਪਾਵਰਕੌਮ ਦੀ ਟੀਮ ਨੂੰ ਕਿਸਾਨ ਯੂਨੀਅਨ ਦੇ ਭਾਰੀ ਵਿਰੋਧ ਤੋਂ ਬਾਅਦ ਬੇਰੰਗ ਮੁੜਨਾ ਪਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਆਗੂ ਬੂਟਾ ਸਿੰਘ, ਮਨਜੀਤ ਸਿੰਘ ਜੀਤੂ, ਲਖਵੀਰ ਸ...
Punjab2 days ago -
ਜੇਲ੍ਹਾਂ 'ਚ ਡੱਕੇ ਕਿਸਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਨੇ DC ਨੂੰ ਸੌਂਪਿਆ ਮੰਗ ਪੱਤਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ ਪੱਤਰ ਸੌਂਪਿਆ ਗਿਆ। ਸਮੁੱਚੇ ਭਾਰਤ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਡੀਸੀ ਹੈੱਡਕੁਆਰਟਰ ਤੇ ਮੰਗ ਪੱਤਰ ਦਿੱਤੇ ਗਏ ਹਨ ਜਿਸ ਤਹਿਤ ਮੋਰਚੇ ਦੇ ਸੱਦੇ ਤਹਿਤ ਭਰਾਤਰੀ ਜਥ...
Punjab2 days ago -
ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਵਿਦਿਆਰਥੀ ਨੂੰ ਮਿਲਣ ਪਹੁੰਚੇ ਏਬੀਵੀਪੀ ਦੇ ਆਗੂ
ਤਲਵੰਡੀ ਸਾਬੋ ਗੁਰੂਕਾਸ਼ੀ ਯੂਨੀਵਰਸਿਟੀ ਦੀ ਚੌਥੀ ਮੰਜ਼ਿਲ ਤੋਂ ਇਕ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਕਤ ਵਿਦਿਆਰਥੀ ਨੂੰ ਹਸਪਤਾਲ ਵਿਚ ਮਿਲਣ ਏਬੀਵੀਪੀ ਦੇ ਰਾਸ਼ਟਰੀ ਕਾਰਜਕਾਰਨੀ ਦੇ ਮੈਂਬਰ ਸੁਖਦੀਪ ਸਿੰਘ ਖਹਿਰਾ, ਸੂਬਾ ਸ...
Punjab2 days ago -
ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਨੰਬਰਦਾਰਾਂ ਵਫ਼ਦ ਮਾਲ ਮੰਤਰੀ ਨੂੰ ਮਿਲਿਆ, ਮੰਤਰੀ ਨੇ ਦਿੱਤਾ ਭਰੋਸਾ
Punjab news ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਪੰਜਾਬ ਨੰਬਰਦਾਰ ਯੂਨੀਅਨ ਦੇ ਵਫ਼ਦ ਨੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨਾਲ ਮੁਲਾਕਾਤ ਕੀਤੀ।
Punjab2 days ago -
ਲੱਖੇ ਨੂੰ ਮੋਟਰਸਾਈਕਲ ਦੇਣ ਵਾਲਾ ਪੁਲਿਸ ਹਿਰਾਸਤ ਚ , ਬਾਬਾ ਹਰਦੀਪ ਸਿੰਘ ਦੀ ਅਗਵਾਈ ਵਰਕਰ ਪੁੱਜੇ ਥਾਣੇ
Punjabi news 26 ਜਨਵਰੀ ਨੂੰ ਲਾਲ ਕਿਲ੍ਹੇ 'ਚ ਵਾਪਰੀਆਂ ਘਟਨਾਵਾਂ ਦੇ ਮਾਮਲੇ 'ਚ ਦਿੱਲੀ ਪੁਲਿਸ ਨੂੰ ਲੋੜੀਂਦੇ ਇਸ਼ਤਿਹਾਰੀ ਮੁਜ਼ਰਮ ਲੱਖਾ ਸਧਾਣਾ ਨੂੰ ਰੈਲੀ 'ਚ ਸ਼ਾਮਲ ਹੋਣ ਲਈ ਮੋਟਰ ਸਾਇਕਲ ਦੇਣ ਵਾਲੇ ਵਿਅਕਤੀ ਨੂੰ ਬਠਿੰਡਾ ਪੁਲਿਸ ਨੇ ਹਿਰਾਸਤ 'ਚ ਲੈ ਲਿਆ।
Punjab2 days ago -
ਨੰਬਰਦਾਰਾਂ ਦਾ ਵਫ਼ਦ ਮਾਲ ਮੰਤਰੀ ਨੂੰ ਮਿਲਿਆ
ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਪੰਜਾਬ ਨੰਬਰਦਾਰ ਯੂਨੀਅਨ ਦੇ ਵਫ਼ਦ ਨੇ ਮਾਲ ਮੰਤਰੀ ਗੁਰਪ੍ਰਰੀਤ ਸਿੰਘ ਕਾਂਗੜ ਨਾਲ ਮੁਲਾਕਾਤ ਕੀਤੀ। ਯੂਨੀਅਨ ਦੇ ਮੀਤ ਪ੍ਰਧਾਨ ਜਸਪਾਲ ਸਿੰਘ
Punjab2 days ago -
ਮੋਟਰਸਾਈਕਲ ਸਵਾਰ ਜ਼ਖ਼ਮੀ
ਸਥਾਨਕ ਲਾਲ ਸਿੰਘ 'ਚ ਦੋ ਮੋਟਰਸਾਈਕਲ ਸਵਾਰ ਸੰਤੁਲਨ ਵਿਗੜ ਜਾਣ ਨਾਲ ਡਿੱਗ ਕੇ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਸਹਾਰਾ ਦਫ਼ਤਰ ਵਿਚ ਮਿਲਣ 'ਤੇ ਸਹਾਰਾ ਜਨਸੇਵਾ ਦੀ ਲਾਈਫ਼ ਸੇਵਿੰਗ ਟੀਮ ਦੇ ਮੈਂਬਰ ਰਾਜਿੰਦਰ ਕੁਮਾਰ ਐਂਬੂਲੈਂਸ ਸਮੇਤ ਮੌਕੇ 'ਤੇ
Punjab2 days ago -
ਗੁਰੂ ਕਾਸ਼ੀ ’ਵਰਸਿਟੀ ਦੇ ਵਿਦਿਆਰਥੀ ਨੇ ਮਾਰੀ ਚੌਥੀ ਮੰਜ਼ਿਲ ਤੋਂ ਛਾਲ
ਗੁਰੂ ਕਾਸ਼ੀ ਯੂਨੀਵਰਸਿਟੀ ਦੇ ਵਿਦਿਆਰਥੀ ਨੇ ’ਵਰਸਿਟੀ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਵਿਦਿਆਰਥੀਆਂ ਤੇ ਸਟਾਫ ਨੇ ਤੁਰੰਤ ਹਸਪਤਾਲ ਪਹੁੰਚਾਇਆ। ਉਸ ਦੇ ਮਾਮੂਲੀ ਸੱਟਾਂ ਲੱਗੀਆਂ ਹਨ।
Punjab3 days ago -
ਪੁਲਿਸ ਨੂੰ ਚੁਣੌਤੀ : ਰੈਲੀ ਨੂੰ ਸੰਬੋਧਨ ਕਰਨ ਤੋਂ ਬਾਅਦ ਮੋਟਰਸਾਈਕਲ 'ਤੇ ਸਵਾਰ ਹੋ ਕੇ ਗਾਇਬ ਹੋਇਆ ਲੱਖਾ ਸਿਧਾਣਾ
ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਮਹਿਰਾਜ ਵਿਖੇ ਰੱਖੀ ਗਈ ਰੈਲੀ 'ਚ ਨੌਜਵਾਨ ਆਗੂ ਲੱਖਾ ਸਿਧਾਣਾ (Lakh Sidhana) ਪਹੁੰਚ ਗਿਆ ਹੈ। ਰੈਲੀ 'ਚ ਸ਼ਾਮਲ ਹੋਣ ਤੋਂ ਬਾਅਦ ਲੱਖਾ ਨੇ ਸਟੇਜ ਤੋਂ ਕ...
Punjab3 days ago -
ਕਈ ਮੀਲ ਪੱਥਰ ਸਥਾਪਤ ਕਰ ਚੁੱਕੀ ਹੈ ਕੇਂਦਰੀ ਯੂਨੀਵਰਸਿਟੀ : ਪ੍ਰੋ. ਤਿਵਾੜੀ
ਪੰਜਾਬ ਕੇਂਦਰੀ ਯੂਨੀਵਰਸਿਟੀ ਬਠਿੰਡਾ (ਸੀਯੂਪੀਬੀ) ਦੇ 12ਵੇਂ ਸਥਾਪਨਾ ਦਿਵਸ ਮੌਕੇ 21 ਤੋਂ 28 ਫਰਵਰੀ 2021 ਤਕ ਹੋਣ ਵਾਲੇ ਅੱਠ-ਰੋਜ਼ਾ ਸਮਾਰੋਹ ਦੀ ਸ਼ੁਰੂਆਤ ਮਾਂ ਬੋਲੀ ਦਿਵਸ 'ਤੇ ਵਿਸ਼ੇਸ਼ ਪ੍ਰੋਗਰਾਮ ਨਾਲ ਕੀਤੀ ਗਈ। ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਸਰਪ੍ਰਸਤੀ...
Punjab4 days ago -
ਕਿਸਾਨਾਂ ਨੇ ਪੂਰੇ ਮੁਆਵਜ਼ੇ ਦੀ ਮੰਗ ਲੈ ਕੇ ਕੀਤਾ ਰੋਸ ਮੁਜ਼ਾਹਰਾ
ਅੰਮਿ੍ਤਸਰ ਤੋਂ ਜਾਮ ਨਗਰ ਨੂੰ ਜਾਂਦੀ ਹੋਈ ਸੜਕ ਬਠਿੰਡਾ ਜ਼ਿਲ੍ਹੇ 3 ਦਰਜਨ ਤੋਂ ਉੱਪਰ ਪਿੰਡਾਂ ਦੇ ਕਿਸਾਨਾਂ ਨੂੰ ਪ੍ਰਭਾਵਤ ਕਰਨ ਦੇ ਮਾਮਲੇ 'ਚ ਸੜਕ ਰੋਕੋ ਸੰਘਰਸ਼ ਕਮੇਟੀ ਬਠਿੰਡਾ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫ਼ਤਰ ਅੱਜ ਧਰਨਾ ਦਿੱਤਾ ਗਿਆ। ਇਸ ਦੌਰਾਨ ਨਾਅਰੇਬਾਜ਼ੀ ਕੀਤੀ ਗਈ। ...
Punjab4 days ago -
ਲੱਖਾ ਸਿਧਾਣਾ ਤੇ ਦੀਪ ਸਿੱਧੂ ਦੇ ਹੱਕ 'ਚ ਇਕੱਠ ਲਈ ਤਿਆਰੀਆਂ ਜ਼ੋਰਾਂ 'ਤੇ, ਮਹਿਰਾਜ ਦੀ ਦਾਣਾ ਮੰਡੀ 'ਚ ਟੈਂਟ ਲੱਗਣ ਦਾ ਕੰਮ ਸ਼ੁਰੂ
ਨੌਜਵਾਨ ਆਗੂ ਲੱਖਾ ਸਿਧਾਣਾ ਵੱਲੋਂ 23 ਫਰਵਰੀ ਨੂੰ ਪਿੰਡ ਮਹਿਰਾਜ ਵਿੱਚ ਸੱਦੇ ਵੱਡੇ ਇਕੱਠ ਲਈ ਟੈਂਟ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਰਾਮਪੁਰਾ ਰੋਡ ਤੇ ਸਥਿਤ ਪਿੰਡ ਦੀ ਦਾਣਾ ਮੰਡੀ ਵਿੱਚ ਸਟੇਜ ਬਣਨੀ ਸ਼ੁਰੂ ਹੋ ਗਈ ਹੈ ਅਤੇ ਟੈਂਟ ਦਾ ਸਾਮਾਨ ਪੁੱਜ ਚੁੱਕਿਆ ਹੈ।
Punjab4 days ago