- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਿੰਸੀਪਲ ਜਸਮੀਤ ਸਿੰਘ ਬਰਾੜ ਦੇ ਨਾਨਾ ਦਾ ਦੇਹਾਂਤ

ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ-
ਭਾਈ ਬਹਿਲੋ ਪਬਲਿਕ ਸੈਕੰਡਰੀ ਸਕੂਲ ਭਗਤਾ ਭਾਈਕਾ ਦੇ ਪ੍ਰਿੰਸੀਪਲ ਜਸਮੀਤ ਸਿੰਘ ਜੱਸੀ ਬਰਾੜ ਦੇ ਸਤਿਕਾਰਯੋਗ ਨਾਨਾ ਜੀ ਗੁਰਦੇਵ ਸਿੰਘ ਧਾਲੀਵਾਲ (ਸਮਾਧ ਭਾਈ) ਦਾ ਦੇਹਾਂਤ ਹੋ ਗਿਆ। ਵੱਖ ਵੱਖ ਆਗੂਆਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਹਰਮਨਵੀਰ ਸਿੰਘ ਜੈਸੀ ਕਾਂਗੜ, ਬੂਟਾ ਸਿੰਘ ਸਿੱਧੂ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਜੀਤ ਸਿੰਘ ਕੋਇਰ ਸਿੰਘ ਵਾਲਾ, ਜਸਪਾਲ ਸਿੰਘ ਧਾਲੀਵਾਲ ਆਦਮਪੁਰਾ, ਅਮਨਦੀਪ ਸਿੰਘ ਸਲਾਬਤਪੁਰਾ ਸਰਪੰਚ, ਇੰਦਰਜੀਤ ਸਿੰਘ ਨਾਗਪਾਲ, ਤੀਰਥ ਸਿੰਘ ਦਿਆਲਪੁਰਾ, ਲਖਵੀਰ ਸਿੰਘ ਆਦਮਪੁਰਾ, ਗੁਰਦੀਪ ਸਿੰਘ ਕੋਠਾਗੁਰੂ, ਗੋਰਾ ਸਿੰਘ ਕਾਂਗੜ, ਗੋਲੂ ਸਿੰਘ ਕੋਇਰ ਸਿੰਘ ਵਾਲਾ, ਲਖਵੀਰ ਸਿੰਘ ਲੱਖਾ, ਹਰਵਿੰਦਰ ਸਿੰਘ ਛਿੰਦਾ ਭੋਡੀਪੁਰਾ, ਜਸਵਿੰਦਰ ਸਿੰਘ ਭੋਲਾ ਰਾਮੂਵਾਲਾ, ਇੰਦਰਜੀਤ ਸਿੰਘ ਭੋਡੀਪੁਰਾ, ਨਿਰਭੈ ਸਿੰਘ ਸਿੱਧੂ, ਭੁਪਿੰਦਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਖਾਨਾਪੱਤੀ, ਰਛਪਾਲ ਸਿੰਘ ਰਾਏ, ਰਣਜੀਤ ਸ਼ਰਮਾ ਜਲਾਲ, ਪਰਮਿੰਦਰ ਸਿੰਘ ਜਲਾਲ, ਰਾਜਿੰਦਰ ਸਿੰਘ ਰਾਜੂ ਕੋਠੇਭਾਈਆਣਾ, ਜਗਤਾਰ ਸਿੰਘ ਜਲਾਲ, ਗੁਰਤੇਜ ਸਿੰਘ ਤੇਜੀ, ਇਕਬਾਲ ਸਿੰਘ ਢਿਪਾਲੀ, ਕਮਲ ਸਿੱਧੂ ਭਾਈਰੂਪਾ, ਗੁਰਪ੍ਰੀਤ ਸਿੰਘ ਘਾਰੂ, ਹਰਭਜਨ ਸਿੰਘ ਭਗਤਾ, ਇਕਬਾਲ ਸਿੰਘ ਗੁੰਮਟੀ, ਜਸਵਿੰਦਰ ਸਿੰਘ ਪੱਪੂ, ਗੁਰਮੀਤ ਸਿੰਘ ਕੌਸਲਰ, ਬਲਕਰਨ ਸਿੰਘ ਮਾਨ, ਲੱਕੀ ਜਲਾਲ, ਸੁੰਦਰ ਲਾਲ ਕਾਂਗੜ, ਰਾਜਵਿੰਦਰ ਰਾਜੂ ਗੁੰਮਟੀ, ਨਵਦੀਪ ਦੀਪਾ, ਭੂਸਨ ਜਿੰਦਲ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।