- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਾਰ ਚਾਲਕਾਂ ’ਤੇ ਰਾਮਾਂ ਮੰਡੀ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਦੇ ਕਥਿਤ ਦੋਸ਼ ਲਾਉਂਦਿਆਂ ਮ੍ਰਿਤਕ ਨੌਜਵਾਨ ਜਗਦੀਪ ਸਿੰਘ (29) ਦੇ ਪਰਿਵਾਰਿਕ ਮੈਂਬਰਾਂ ਤੇ ਵੱਡੀ ਗਿਣਤੀ ’ਚ ਪਿੰਡ ਵਾਸੀਆਂ ਨੇ ਮ੍ਰਿਤਕ ਨੌਜਵਾਨ ਦੀ ਦੇਹ ਸਥਾਨਕ ਨਿਸ਼ਾਨ ਏ ਖਾਲਸਾ ਚੌਕ ’ਚ ਰੱਖ ਕੇ ਧਰਨਾ ਦਿੱਤਾ ਹੈ।

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ। 04 ਅਗਸਤ ਸ਼ਾਮ ਨੂੰ ਇੱਕ ਕਾਰ ਅਤੇ ਮੋਟਸਾਈਕਲ ਦੀ ਟੱਕਰ ਦੌਰਾਨ ਪਿੰਡ ਮਲਕਾਣਾ ਦੇ ਨੌਜਵਾਨ ਦੀ ਹੋਈ ਮੌਤ ਹੋ ਗਈ ਸੀ।