ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਖ਼ਿਲਾਫ਼ ਕੇਸ ਦਰਜ
ਡੋਪ ਟੈਸਟ ਪਾਜ਼ੇਟਿਵ
Publish Date: Tue, 03 Mar 2026 06:47 PM (IST)
Updated Date: Wed, 04 Mar 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ,
ਮਾਨਸਾ : ਡੋਪ ਟੈਸਟ ਪਾਜ਼ੇਟਿਵ ਆਉਣ ‘ਤੇ ਦੋ ਖ਼ਿਲਾਫ਼ ਥਾਣਾ ਬਰੇਟਾ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏਐੱਸਆਈ ਬਲਜੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਡਿਕੇਸ਼ ਸਿੰਗਲਾ ਵਾਸੀ ਵਾਰਡ ਨੰਬਰ. 12 ਬੁਢਲਾਡਾ ਤੇ ਭੁਪਿੰਦਰ ਸਿੰਘ ਵਾਸੀ ਵਾਰਡ ਨੰਬਰ. 15 ਬੁਢਲਾਡਾ ਦਾ ਜਦ ਡੋਪ ਟੈਸਟ ਕਰਵਾਇਆ, ਤਾਂ ਡੋਪ ਟੈਸਟ ਪਾਜ਼ੇਟਿਵ ਆਇਆ।