ਰੇਲਗੱਡੀ ਤੋਂ ਡਿੱਗ ਕੇ ਨੌਜਵਾਨ ਜ਼ਖ਼ਮੀ, ਜ਼ੇਰੇ ਇਲਾਜ
ਨੌਜਵਾਨ ਗੰਭੀਰ ਜ਼ਖ਼ਮੀ ਨੌਜਵਾਨ ਗੰਭੀਰ ਜ਼ਖ਼ਮੀ
Publish Date: Wed, 06 May 2026 04:37 PM (IST)
Updated Date: Thu, 07 May 2026 04:03 AM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਥਾਨਕ ਜਨਤਾ ਨਗਰ ਰੇਲਵੇ ਫਾਟਕਾਂ ਨੇੜੇ ਰੇਲਗੱਡੀ ਤੋਂ ਡਿੱਗ ਕੇ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ-ਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਨਹੀਂ ਹੋ ਸਕੀ।