ਨੌਜਵਾਨ ਗੰਭੀਰ ਜ਼ਖ਼ਮੀ
ਨੌਜਵਾਨ ਗੰਭੀਰ ਜ਼ਖ਼ਮੀ ਨੌਜਵਾਨ ਗੰਭੀਰ ਜ਼ਖ਼ਮੀ
Publish Date: Thu, 07 May 2026 05:16 PM (IST)
Updated Date: Thu, 07 May 2026 05:17 PM (IST)
ਪੰਜਾਬੀ ਜਾਗਰਣ ਰਿਪੋਰਟਰ, ਬਠਿੰਡਾ : ਸਥਾਨਕ ਜਨਤਾ ਨਗਰ ਰੇਲਵੇ ਫਾਟਕਾਂ ਨੇੜੇ ਚਲਦੀ ਰੇਲਗੱਡੀ ’ਚੋਂ ਪੈਰ ਸਲਿੱਪ ਹੋ ਗਿਆ, ਜਿਸ ਕਾਰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ’ਤੇ ਸਮਾਜ ਸੇਵੀ ਸੰਸਥਾ ਨੌਜਵਾਨ ਵੈੱਲਫੇਅਰ ਸੁਸਾਇਟੀ ਦੇ ਵਲੰਟੀਅਰਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ। ਜ਼ਖ਼ਮੀ ਦੀ ਪਛਾਣ ਨਹੀਂ ਹੋ ਸਕੀ।