ਅਕਾਲੀ ਆਗੂ ਪਿੰਦਰ ਦੇ ਪਿਤਾ ਦਾ ਦੇਹਾਂਤ, ਹਮਦਰਦੀ ਦਾ ਪ੍ਰਗਟਾਵਾ
ਅਕਾਲੀ ਆਗੂ ਪਿੰਦਰ ਦੇ ਪਿਤਾ ਦਾ ਦੇਹਾਂਤ, ਹਮਦਰਦੀ ਦਾ ਪ੍ਰਗਟਾਵਾ
Publish Date: Thu, 14 May 2026 04:19 PM (IST)
Updated Date: Thu, 14 May 2026 04:21 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸ਼੍ਰੋਮਣੀ ਅਕਾਲੀ ਦਲ ਇਕਾਈ ਭਗਤਾ ਭਾਈ ਦੇ ਅਕਾਲੀ ਆਗੂ ਸਤਵਿੰਦਰਪਾਲ ਸਿੰਘ ਪਿੰਦਰ ਅਤੇ ਰਾਜਾ ਸਿੱਧੂ ਦੇ ਪਿਤਾ ਮਾਸਟਰ ਮਲਕੀਤ ਸਿੰਘ ਦਾ ਦੇਹਾਂਤ ਹੋ ਗਿਆ ਹੈ, ਜਿਨ੍ਹਾਂ ਦਾ ਅੰਤਿਮ ਸਸਕਾਰ ਸਥਾਨਕ ਸਹਿਰ ਦੇ ਸ਼ਮਸ਼ਾਨਘਾਟ ਵਿਖੇ ਵੱਡੀ ਗਿਣਤੀ ਵਿਚ ਇਕੱਤਰ ਸੰਗਤਾਂ ਦੀ ਹਾਜ਼ਰੀ ਵਿਚ ਕੀਤਾ ਗਿਆ। ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਅਕਾਲੀ ਦਲ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਖੜ੍ਹਾ ਹੈ। ਇਸ ਤੋਂ ਇਲਾਵਾ ਹਰਿੰਦਰ ਸਿੰਘ ਮਹਿਰਾਜ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਾਮਪੁਰਾ ਫੂਲ, ਜਗਮੋਹਨ ਲਾਲ ਗਰਗ ਸੀਨੀਅਰ ਆਗੂ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ, ਫੁੰਮਣ ਸਿੰਘ ਭਗਤਾ ਮੈਂਬਰ ਸ਼੍ਰੋਮਣੀ ਕਮੇਟੀ, ਗੁਰਪ੍ਰੀਤ ਸਿੰਘ ਘੰਡਾਬੰਨਾ, ਮਨਜੀਤ ਸਿੰਘ ਧੁੰਨਾ, ਗੁਰਪਾਲ ਸਿੰਘ ਭੱਟੀ, ਸੁਖਜਿੰਦਰ ਸਿੰਘ ਖਾਨਦਾਨ, ਸੁਖਦੀਪ ਸਿੰਘ ਸਿਰੀਏਵਾਲਾ, ਹਰਦੇਵ ਸਿੰਘ ਗੋਗੀ, ਜਸਪਾਲ ਸਿੰਘ ਵੜਿੰਗ, ਕਰਮਜੀਤ ਸਿੰਘ ਕਾਂਗੜ, ਰਘਵੀਰ ਸਿੰਘ ਕਾਕਾ, ਸੁਖਜਿੰਦਰ ਸਿੰਘ ਖਹਿਰਾ, ਪੁਨੀਤਪਾਲ ਸਿੰਘ ਗੋਲਾ, ਗੁਰਚਰਨ ਸਿੰਘ ਪੁਰੀ, ਹਰਜਿੰਦਰ ਸਿੰਘ ਸਾਬਕਾ ਕੌਂਸਲਰ, ਸੇਮੀ ਭਾਈਰੂਪਾ, ਬਲੌਰ ਸਿੰਘ ਕਾਂਗੜ, ਸਰਬਜੀਤ ਸਿੰਘ ਕਾਂਗੜ, ਅਮਨਦੀਪ ਸਿੰਘ ਬੁਰਜ ਲੱਧਾ, ਸੁਖਮੰਦਰ ਸਿੰਘ ਸਰਾਂ, ਗੁਲਾਬ ਚੰਦ ਸਿੰਗਲਾ, ਜਗਦੀਸ ਸਿੰਘ ਜਲਾਲ, ਸੁਖਚੈਨ ਸਿੰਘ ਪਿੰਟੂ ਜਲਾਲ, ਗੁਰਬਚਨ ਸਿੰਘ ਕਲੇਰ, ਭੀਮ ਸੈਨ ਜਲਾਲ, ਗੁਰਵਿੰਦਰ ਕੌਰ ਭਗਤਾ, ਲਖਵੀਰ ਸਿੰਘ ਮੌੜ, ਜਗਦੀਸ਼ ਸਿੰਘ ਬੱਬੀ ਰਾਮੂਵਾਲਾ, ਕੁਲਵੰਤ ਸਿੰਘ ਘੰਡਾਬੰਨਾ, ਨਾਇਬ ਸਿੰਘ ਹਮੀਰਗੜ੍ਹ, ਹਰਪਾਲ ਸਿੰਘ ਮਲੂਕਾ, ਪਰਪਿੰਦਰ ਕੁਮਾਰ ਟੀਨਾ, ਇੰਦਰਜੀਤ ਸਿੰਘ ਬਿੱਟੂ ਖਾਨਦਾਨ, ਦਲਜੀਤ ਸਿੰਘ ਮਸ਼ੀਨਾਂ ਵਾਲੇ, ਸੁਰਿੰਦਰ ਭੁੱਟੋ, ਬਾਦਲ ਸਿੰਘ ਭਗਤਾ, ਕਾਮਰੇਡ ਹਰਜਿੰਦਰ ਸਿੰਘ ਖਾਲਸਾ, ਵਿੱਕੀ ਸਿੱਧੂ ਆਦਿ ਨੇ ਮ੍ਰਿਤਕ ਮਾ. ਮਲਕੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।