40 ਲੀਟਰ ਲਾਹਣ ਬਰਾਮਦ, ਔਰਤ ਨਾਮਜ਼ਦ
40 ਲਾਹਣ ਬਰਾਮਦ ਕਰਕੇ
Publish Date: Wed, 13 May 2026 06:13 PM (IST)
Updated Date: Thu, 14 May 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਨਸਾ : 40 ਲਾਹਣ ਬਰਾਮਦ ਕਰਕੇ ਥਾਣਾ ਸਦਰ ਮਾਨਸਾ ਪੁਲਿਸ ਨੇ ਇੱਕ ਔਰਤ ਨੂੰ ਨਾਮਜ਼ਦ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਤਾਮਕੋਟ ਤੋਂ 40 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ ਅਤੇ ਇਸ ਮਾਮਲੇ ਵਿੱਚ ਗੁਰਪ੍ਰੀਤ ਕੌਰ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਬਾਕੀ ਹੈ।